ਏਸ਼ੀਆਈ ਬਾਜ਼ਾਰਾਂ ''ਚ ਸੁਸਤ ਕਾਰੋਬਾਰ

12/12/2017 9:15:26 AM

ਨਵੀਂ ਦਿੱਲੀ—ਏਸ਼ੀਆਈ ਬਾਜ਼ਾਰਾਂ 'ਚ ਸੁਸਤ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 22 ਅੰਕ ਦੇ ਮਾਮੂਲੀ ਵਾਧੇ ਨਾਲ 22,960 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਉਧਰ ਹੈਂਗ ਸੇਂਗ 82 ਅੰਕ ਭਾਵ 0.3 ਫੀਸਦੀ ਦੀ ਤੇਜ਼ੀ ਨਾਲ 29,047 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਐੱਸ.ਜੀ.ਐਕਸ ਨਿਫਟੀ 5 ਅੰਕ ਦੇ ਵਾਧੇ ਨਾਲ 10,351 ਦੇ ਪੱਧਰ 'ਤੇ ਸਪਾਟ ਕਾਰੋਬਾਰ ਕਰ ਰਿਹਾ ਹੈ।
ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ ਕਰੀਬ 0.5 ਫੀਸਦੀ ਫਿਸਲਿਆ ਹੈ ਜਦਕਿ ਸਟ੍ਰੇਟਸ ਟਾਈਮਜ਼ 'ਚ 0.2 ਫੀਸਦੀ ਦੀ ਗਿਰਾਵਟ ਆਈ ਹੈ। ਤਾਈਵਾਨ ਇੰਡੈਕਸ ਦੀ ਚਾਲ ਸੁਸਤ ਨਜ਼ਰ ਆ ਰਹੀ ਹੈ।  


Related News