ਰੁਪਏ ਦੀ ਕਮਜ਼ੋਰ ਸ਼ੁਰੂਆਤ, 64.41 ''ਤੇ ਖੁੱਲ੍ਹਿਆ

12/12/2017 9:19:42 AM

ਨਵੀਂ ਦਿੱਲੀ—ਰੁਪਏ ਦੀ ਅੱਜ ਕਮਜ਼ੋਰੀ ਨਾਲ ਸ਼ੁਰੂਆਤ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਦੀ ਗਿਰਾਵਟ ਨਾਲ 64.41 ਦੇ ਪੱਧਰ 'ਤੇ ਖੁੱਲ੍ਹਿਆ ਹੈ। ਹਾਲਾਂਕਿ ਕੱਲ੍ਹ ਦੇ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਦੀ ਮਜ਼ਬੂਤੀ ਨਾਲ 64.36 ਦੇ ਪੱਧਰ 'ਤੇ ਬੰਦ ਹੋਇਆ ਸੀ।


Related News