ਕਰਜ਼ੇ ਤੋਂ ਤੰਗ ਆਏ 23 ਸਾਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ

08/16/2017 10:05:18 PM

ਮੁਕਤਸਰ— ਇੱਥੋ ਦੇ ਪਿੰਡ ਕੋਟਲੀ ਸੰਘਾ 'ਚ 23 ਸਾਲਾਂ ਨੌਜਵਾਨ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਰਿਲੀ ਵਸਤੂ ਨਿਗਲ ਲਈ ਜਿਸ ਤੋਂ ਬਾਅਦ ਘਰ ਵਾਲਿਆਂ ਨੇ ਉਸ ਨੂੰ  ਲੁਧਿਆਣਾ ਦੇ ਹਸਪਤਾਲ 'ਚ ਦਾਖਲ ਕਰਵਾ ਦਿੱਤਾ। ਜਿਸ ਦੇ ਥੋੜੇ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਦੇ ਨਾਂ ਵਜੋਂ ਕੀਤੀ ਗਈ ਹੈ ਜਿਸ ਦੀ 4 ਏਕੜ ਜ਼ਮੀਨ ਸੀ ਅਤੇ ਉਸ 'ਤੇ 4 ਲੱਖ ਰੁਪਏ ਦਾ ਕਰਜ਼ਾ ਸੀ। 
 


Related News