6GB ਰੈਮ ਦੇ ਨਾਲ ਮਾਰਕੀਟ ''ਚ ਉਪਲੱਬਧ ਹਨ ਇਹ 5 ਸਮਾਰਟਫੋਨ

05/30/2017 11:11:28 AM

ਜਲੰਧਰ-ਜੇਕਰ ਤੁਸੀਂ ਨਵਾਂ ਸਮਾਰਟਫੋਨ ਖਰੀਦਣ ਦੇ ਬਾਰੇ ਸੋਚ ਰਹੇ ਹੈ ਤਾਂ ਅਸੀਂ ਤੁਹਾਨੂੰ ਦੱਸਣ ਜਾ ਰਹੇ ਹੈ ਕਿ ਕਿਸੇ ਵੀ ਸਮਾਰਟਫੋਨ ਨੂੰ ਉਸਦਾ ਪ੍ਰੋਸੈਸਰ ਪਾਵਰਫੁੱਲ ਬਣਾਉਦਾ ਹੈ। ਹੁਣ ਸਮਾਰਟਫੋਨ ਨਿਰਮਾਤਾ ਕੰਪਨੀਆਂ ਆਪਣੇ ਹੈਂਡਸੈਟ ਦੀ ਪ੍ਰਫੋਰਮਸ ਨੂੰ ਬਿਹਤਰ ਬਣਾਉਣ ਦੇ ਲਈ ਸਮਾਰਟਫੋਨ 'ਚ ਜਿਆਦਾ ਤੋਂ ਜਿਆਦਾ ਰੈਮ ਦੇਣ ਦੀ ਕੋਸ਼ਿਸ਼ ਕਰ ਰਹੀਂ ਹੈ 6GB ਰੈਮ ਦੇ ਨਾਲ ਆਉਣ ਵਾਲੇ ਸਮਾਰਟਫੋਨ ਦੀ ਲਿਸਟ 'ਚ ਸ਼ਿਓਮੀ, ਸੋਨੀ ਅਤੇ ਆਸੁਸ ਵਰਗੀਆਂ ਵੱਡੀਆ ਕੰਪਨੀਆਂ ਹਨ। ਇਸ ਲਈ ਅਸੀਂ ਤੁਹਾਡੇ ਲਈ 6 ਜੀ.ਬੀ ਰੈਮ ਨਾਲ 5 ਸਮਾਰਟਫੋਨ ਪੇਸ਼ ਕੀਤੇ ਹੈ।
Samsung Galaxy C9 Pro-
ਇਸ ਸਮਾਰਟਫੋਨ 'ਚ 6 ਇੰਚ (1080*1920 ਪਿਕਸਲ) ਸੁਪਰ ਅਮੋਲਡ ਡਿਸਪਲੇ ਦਿੱਤਾ ਗਿਆ ਹੈ। ਫੋਟੋਗ੍ਰਾਫੀ ਦੇ ਲਈ ਇਸ 'ਚ 16 ਮੈਗਾਪਿਕਸਲ ਰਿਅਰ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਦੇ ਲਈ ਇਸ 'ਚ 16 ਮੈਗਾਪਿਕਸਲ ਦਾ ਫ੍ਰੰਟ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ ਐਂਡਰਾਈਡ 6.0.1 ਮਾਸ਼ਮੈਲੋ 'ਤੇ ਅਧਾਰਿਤ ਹੋਵੇਗਾ ਨਾਲ ਹੀ ਇਸ ਸਮਾਰਟਫੋਨ 'ਚ 6 ਜੀ.ਬੀ ਰੈਮ ਅਤੇ 64 ਜੀ.ਬੀ ਇੰਟਰਨਲ ਮੈਮਰੀ ਦਿੱਤੀ ਗਈ ਹੈ। ਇਸ ਸਮਾਰਟਫੋਨ 'ਚ ਕਿ ਮਾਈਕ੍ਰੋਐੱਸਡੀ ਕਾਰਡ ਸਲਾਟ ਵੀ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ ਪਾਵਰ ਬੈਕਅਪ ਦੇ ਲਈ 4,000 mAh ਦੀ ਬੈਟਰੀ (ਫਾਸਟ ਚਾਰਜ਼ਿੰਗ) ਦਿੱਤੀ ਗਈ ਹੈ।
OnePlus 3T-
ਇਸ ਸਮਾਰਟਫੋਨ 'ਚ 5.5 ਇੰਚ (1080*1920ਪਿਕਸਲ) ਸਪਰ ਅਮੋਲਡ ਡਿਸਪਲੇ ਦਿੱਤਾ ਗਿਆ ਹੈ। ਫੋਟੋਗ੍ਰਾਫੀ ਦੇ ਲਈ ਇਸ 'ਚ 16 ਮੈਗਾਪਿਕਸਲ ਰਿਅਰ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਦੇ ਲਈ ਇਸ 'ਚ 16 ਮੈਗਾਪਿਕਸਲ ਦਾ ਫ੍ਰੰਟ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ ਐਂਡਰਾਈਡ 6.0 ਮਾਸ਼ਮੈਲੋ 'ਤੇ ਅਧਾਰਿਤ ਹੋਵੇਗਾ ਨਾਲ ਹੀ ਇਸ ਸਮਾਰਟਫੋਨ 'ਚ 6GB ਰੈਮ ਅਤੇ 64GB ਇੰਟਰਨਲ ਮੈਮਰੀ ਦਿੱਤੀ ਗਈ ਹੈ। ਇਸ ਸਮਾਰਟਫੋਨ 'ਚ ਪਾਵਰ ਬੈਕਅਪ ਦੇ ਲਈ 3400 mAh ਦੀ ਬੈਟਰੀ ਦਿੱਤੀ ਗਈ ਹੈ।
OnePlus 3-
ਇਸ ਸਮਾਰਟਫੋਨ 'ਚ 5.5 ਇੰਚ (1080*1920ਪਿਕਸਲ) ਸੁਪਰ ਅਮੋਲਡ ਡਿਸਪਲੇ ਦਿੱਤਾ ਗਿਆ ਹੈ। ਫੋਟੋਗ੍ਰਾਫੀ ਦੇ ਲਈ ਇਸ 'ਚ 16 ਮੈਗਾਪਿਕਸਲ ਰਿਅਰ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਸ਼ੈਲਫੀ ਅਤੇ ਵੀਡੀਓ ਕਾਲਿੰਗ ਦੇ ਲਈ ਇਸ 'ਚ 8 ਮੈਗਾਪਿਕਸਲ ਦਾ ਫ੍ਰੰਟ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ ਐਂਡਰਾਈਡ 6.0.1 ਮਾਸ਼ਮੈਲੋ 'ਤੇ ਆਧਾਰਿਤ ਹੋਵੇਗਾ ਨਾਲ ਹੀ ਇਸ ਸਮਾਰਟਫੋਨ 'ਚ 6GB ਰੈਮ ਅਤੇ 64GB ਇੰਟਰਨਲ ਮੈਮਰੀ ਦਿੱਤੀ ਗਈ ਹੈ। ਇਸ ਸਮਾਰਟਫੋਨ 'ਚ ਪਾਵਰ ਬੈਕਅਪ ਦੇ ਲਈ 3000mAh ਦੀ ਬੈਟਰੀ ਦਿੱਤੀ ਗਈ ਹੈ।
Asus ZenFone 3 Deluxe -
ਇਸ ਸਮਾਰਟਫੋਨ 'ਚ 5.7 ਇੰਚ (1080*1920 ਪਿਕਸਲ) ਡਿਸਪਲੇ ਦਿੱਤਾ ਗਿਆ ਹੈ। ਫੋਟੋਗ੍ਰਾਫੀ ਦੇ ਲਈ ਇਸ 'ਚ 23 ਮੈਗਾਪਿਕਸਲ ਰਿਅਰ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਦੇ ਲਈ ਇਸ 'ਚ 8 ਮੈਗਾਪਿਕਸਲ ਦਾ ਫ੍ਰੰਟ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ ਐਂਡਰਾਈਡ 6.0.1 ਮਾਸ਼ਮੈਲੋ 'ਤੇ ਆਧਾਰਿਤ ਹੋਵੇਗਾ। ਨਾਲ ਹੀ ਇਸ ਸਮਾਰਟਫੋਨ 'ਚ 6GB ਰੈਮ ਅਤੇ 64GB ਇੰਟਰਨਲ ਮੈਮਰੀ ਦਿੱਤੀ ਗਈ ਹੈ। ਇਸ ਸਮਾਰਟਫੋਨ 'ਚ ਕਿ ਮਾਈਕ੍ਰੋਐੱਸਡੀ ਕਾਰਡ ਸਲਾਟ ਵੀ ਹੈ। ਇਸ ਸਮਾਰਟਫੋਨ 'ਚ ਪਾਵਰ ਬੈਕਅਪ ਦੇ ਲਈ 3000 mAh ਦੀ ਬੈਟਰੀ ਦਿੱਤੀ ਗਈ ਹੈ।
ZTE Nubia Z11-
ਇਸ ਸਮਾਰਟਫੋਨ 'ਚ 5.5 ਇੰਚ (1080*1920 ਪਿਕਸਲ) ਸੁਪਰ ਅਮੋਲਡ ਡਿਸਪਲੇ ਦਿੱਤਾ ਗਿਆ ਹੈ। ਫੋਟੋਗ੍ਰਾਫਈ ਦੇ ਲਈ ਇਸ 'ਚ 16 ਮੈਗਾਪਿਕਸਲ ਰਿਅਰ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਦੇ ਲਈ ਇਸ 'ਚ 8 ਮੈਗਾਪਿਕਸਲ ਦਾਫ੍ਰੰਟ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ ਐਂਡਰਾਈਡ 6.0.1 ਮਾਸ਼ਮੈਲੋ 'ਤੇ ਆਧਾਰਿਤ ਹੋਵੇਗਾ ਨਾਲ ਹੀਇਸ ਸਮਾਰਟਫੋਨ 'ਚ 6GB ਰੈਮ ਅਤੇ 64GB ਇੰਟਰਨਲ ਮੈਮਰੀ ਦਿੱਤੀ ਗਈ ਹੈ। ਇਸ ਸਮਾਰਟਫੋਨ 'ਚ ਇਕ ਮਾਈਕ੍ਰੋਐੱਸਡੀ ਕਾਰਡ ਸਲਾਟ ਵੀ ਹੈ। ਇਸ ਸਮਾਰਟਫੋਨ 'ਚ ਪਾਵਰ ਬੈਕਅਪ ਦੇ ਲਈ 3000mAhਦੀ ਬੈਟਰੀ ਦਿੱਤੀ ਗਈ ਹੈ।
 


Related News