ਤ੍ਰਿਪੁਰਾ ''ਚ ਆਇਆ 3.4 ਦੀ ਤੀਬਰਤਾ ਵਾਲਾ ਭੂਚਾਲ

Friday, April 21, 2017 10:04 PM
ਤ੍ਰਿਪੁਰਾ ''ਚ ਆਇਆ 3.4 ਦੀ ਤੀਬਰਤਾ ਵਾਲਾ ਭੂਚਾਲ
ਅਗਰਤਲਾ— ਸ਼ਹਿਰ ''ਚ ਸ਼ੁੱਕਰਵਾਰ ਨੂੰ 3.4 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਲੋਕ ਆਪਣੇ ਘਰਾਂ ''ਚੋਂ ਬਾਹਰ ਸੁਰੱਖਿਅਤ ਥਾਵਾਂ ਵੱਲ ਭੱਜੇ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!