ਪੁੰਛ ''ਚ ਵਾਪਰਿਆ ਭਿਆਨਕ ਬੱਸ ਹਾਦਸਾ, 14 ਯਾਤਰੀ ਜ਼ਖਮੀ

12/09/2017 2:41:44 PM

ਜੰਮੂ— ਪੁੰਛ 'ਚ ਹਾਲ ਹੀ 'ਚ ਹੋਏ ਬੱਸ ਹਾਦਸੇ 'ਚ 14 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਚੰਦਕ ਦੇ ਨਜ਼ਦੀਕ ਵਾਪਰਿਆ ਹੈ। ਪੁਲਸ ਅਤੇ ਸਥਾਨਕ ਲੋਕਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਬੱਸ 'ਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।


Related News