ਜਲ ਸੈਨਾ ਨੇ ਬ੍ਰਹਮੋਸ ਮਿਜ਼ਾਈਲ ਦੇ ਨਵੇਂ ਵਰਜਨ ਦਾ ਕੀਤਾ ਸਫਲ ਪ੍ਰੀਖਣ

Friday, April 21, 2017 4:00 PM
ਜਲ ਸੈਨਾ ਨੇ ਬ੍ਰਹਮੋਸ ਮਿਜ਼ਾਈਲ ਦੇ ਨਵੇਂ ਵਰਜਨ ਦਾ ਕੀਤਾ ਸਫਲ ਪ੍ਰੀਖਣ

ਨਵੀਂ ਦਿੱਲੀ— ਭਾਰਤੀ ਜਲ ਸੈਨਾ ਨੇ ਬ੍ਰਹਮੋਸ ਸੁਪਰਸੋਨਿਕ ਕਰੂਜ ਮਿਜ਼ਾਈਲ ਦੇ ਜ਼ਮੀਨ ''ਤੇ ਮਾਰ ਕਰਨ ਵਾਲੇ ਐਡੀਸ਼ਨ ਦਾ ਸ਼ੁੱਕਰਵਾਰ ਨੂੰ ਸਫਲਤਾਪੂਰਵਕ ਪ੍ਰੀਖਣ ਕੀਤਾ ਹੈ। ਜਲ ਸੈਨਾ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪ੍ਰੀਖਣ ਦਾ ਮਨਚਾਹੇ ਨਤੀਜੇ ਮਿਲੇ। ਉਨ੍ਹਾਂ ਨੇ ਕਿਹਾ ਕਿ ਮਿਜ਼ਾਈਲ ਦਾ ਪ੍ਰੀਖਣ ਬੰਗਾਲ ਦੀ ਖਾੜੀ ''ਚ ਕੀਤਾ ਗਿਆ ਅਤੇ ਇਸ ਦੇ ਨਤੀਜੇ ਬਹੁਤ ਸਫਲ ਰਹੇ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!