ਪਹਿਲਗਾਮ ''ਚ ਫੌਜ ਦੀ ਪੈਟਰੋਲਿੰਗ ਪਾਰਟੀ ''ਤੇ ਅੱਤਵਾਦੀ ਹਮਲਾ

12/09/2017 12:54:03 PM

ਜੰਮੂ— ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਪਹਿਲਗਾਮ ਅੱਤਵਾਦੀਆਂ ਨੇ ਸ਼ਨੀਵਾਰ ਸਵੇਰੇ ਫੌਜ 'ਤੇ ਗੋਲੀਬਾਰੀ ਕਰ ਦਿੱਤੀ। ਹਾਲਾਂਕਿ ਇਸ 'ਚ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਮਾਮਲੇ ਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਵੀ ਪਾਕਿਸਤਾਨੀ ਫੌਜ ਨੇ ਰਾਜੌਰੀ ਅਤੇ ਪੁੰਛ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਹੇਠ ਭਾਰਤੀ ਇਲਾਕੇ 'ਚ ਅੱਤਵਾਦੀਆਂ ਨਾਲ ਮੁਕਾਬਲਾ ਕਰਵਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤੀ ਫੌਜ ਨੇ ਅਸਫ਼ਲ ਕਰ ਦਿੱਤਾ।


Related News