12 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ

06/25/2017 12:04:35 AM

ਮੋਗਾ,   (ਆਜ਼ਾਦ)-  ਥਾਣਾ ਕੋਟ ਈਸੇ ਖਾਂ ਦੇ ਹੌਲਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਪਿੰਡ ਗਲੋਟੀ ਵਿਖੇ ਗਸ਼ਤ ਕਰਦੇ ਹੋਏ ਨਹਿਰ ਦੇ ਪੁਲ ਕੋਲ ਪਹੁੰਚੇ ਤਾਂ ਇਸ ਦੌਰਾਨ ਉਨ੍ਹਾਂ ਤਰਸੇਮ ਸਿੰਘ ਨਿਵਾਸੀ ਪਿੰਡ ਗਲੋਟੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਪੁਲਸ ਨੇ ਸਮੱਗਲਰ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ।


Related News