ਚੰਡੀਗੜ੍ਹ ''ਚ ਲਾਈ ਫੋਟੋ ਪ੍ਰਦਰਸ਼ਨੀ ''ਚ ਪੁੱਜੇ ਕੈਪਟਨ, ਜਾਣੋ ਕੀ ਬੋਲੇ

08/18/2017 1:18:34 PM

ਚੰਡੀਗੜ੍ਹ : ਸ਼ਹਿਰ 'ਚ 'ਫੋਟੋ ਜਰਨਲਿਸਟ ਵੈੱਲਫੇਅਰ ਐਸੋਸੀਏਸ਼ਨ' ਵਲੋਂ ਲਾਈ ਗਈ ਪ੍ਰਦਰਸ਼ਨੀ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕੈਪਟਨ ਨੇ ਕਿਹਾ ਕਿ ਐਸੋਸੀਏਸ਼ਨ ਨੂੰ ਪੰਜਾਬ ਵਲੋਂ 'ਬੈਸਟ ਫੋਟੋਗ੍ਰਾਫ ਆਫ ਦਿ ਈਅਰ' ਟਰਾਫੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਕੀਤਾ ਗਿਆ ਕਰਜ਼ਾ ਮੁਆਫੀ ਦਾ ਵਾਅਦਾ ਜ਼ਰੂਰ ਪੂਰਾ ਕੀਤਾ ਜਾਵੇਗਾ। 
 


Related News