ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

Friday, April 21, 2017 2:45 AM
ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

ਅੰਮ੍ਰਿਤਸਰ, (ਅਰੁਣ)- ਪੁਲਸ ਨੇ ਨਸ਼ੀਲੇ ਪਦਾਰਥਾਂ ਦੇ 3 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਹੈ। ਥਾਣਾ ਕੰਟੋਨਮੈਂਟ ਦੀ ਪੁਲਸ ਨੇ 2 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗੁਰਸੇਵਕ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਖਾਪੜਖੇੜੀ, ਥਾਣਾ ਇਸਲਾਮਾਬਾਦ ਦੀ ਪੁਲਸ ਨੇ 15000 ਮਿ. ਲੀ. ਸ਼ਰਾਬ ਸਮੇਤ ਹਰਜਿੰਦਰ ਸਿੰਘ ਵਾਸੀ ਛੋਟਾ ਹਰੀਪੁਰਾ, ਥਾਣਾ ਰਾਮਬਾਗ ਦੀ ਪੁਲਸ ਨੇ 31 ਬੋਤਲਾਂ ਐਵਰੀਡੇ ਸ਼ਰਾਬ ਸਮੇਤ ਰਾਜ ਕੁਮਾਰ ਵਾਸੀ ਟੈਲੀਫੋਨ ਐਕਸਚੇਂਜ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!