ਬਠਿੰਡਾ : 3 ਭੈਣਾਂ ਦੇ ਇਕਲੌਤੇ ਭਰਾ ਨੇ ਕਰਜ਼ੇ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ

10/18/2017 3:26:42 PM

ਤਲਵੰਡੀ ਸਾਬੋ (ਮੁਨੀਸ਼) - ਇੱਥੋ ਦੇ ਪਿੰਡ ਮਲਕਾਨਾ 'ਚ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਦੁੱਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ 
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਲਕਾਨਾ ਦੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਜਿਸ 'ਤੇ ਕਰੀਬ ਸੱਤ ਲੱਖ ਦਾ ਕਰਜ਼ੇ ਸੀ। ਕਰਜ਼ੇ ਦੇ ਚਲਦਿਆ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ 3 ਭੈਣਾਂ 'ਚ ਦਾ ਇਕੌਲਤਾ ਭਰਾ ਸੀ।


Related News