ਤਰਨਤਾਰਨ : ਜ਼ਮੀਨੀ ਵਿਵਾਦ ਦੇ ਚੱਲਦੇ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ

06/27/2017 4:03:53 PM

ਤਰਨਤਾਰਨ (ਮਿਲਾਪ) : ਕਸਬਾ ਪੱਟੀ ਦੇ ਪਿੰਡ ਸੀਤੋ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਵਿਚ ਪਿਓ-ਪੁੱਤ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਖਬਰ ਲਿਖੇ ਜਾਣ ਤਕ ਕਿਸੇ ਦੀ ਗ੍ਰਿਫਤਾਰੀ ਦੀ ਸੂਚਨਾ ਨਹੀਂ ਸੀ।


Related News