ਦਾਜ ਖਾਤਿਰ ਵਿਆਹੁਤਾ ਨੂੰ ਘਰੋਂ ਕੱਢਿਆ

06/26/2017 3:07:25 AM

ਅੰਮ੍ਰਿਤਸਰ,  (ਅਰੁਣ)-  ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨੂੰ ਘਰੋਂ ਕੱਢਣ ਵਾਲੇ ਪਤੀ ਖਿਲਾਫ ਕਾਰਵਾਈ ਕਰਦਿਆਂ ਥਾਣਾ ਵੂਮੈਨ ਸੈੱਲ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਵਿਆਹੁਤਾ ਪਾਇਲ ਦੀ ਸ਼ਿਕਾਇਤ 'ਤੇ ਦਰਜ ਇਸ ਮਾਮਲੇ ਵਿਚ ਪੁਲਸ ਮੁਲਜ਼ਮ ਵਿਕਾਸ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਗ੍ਰੀਨ ਐਵੀਨਿਊ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।


Related News