ਪੰਜਾਬ ਫੇਰੀ ''ਤੇ ਆਏ ਕੇਜਰੀਵਾਲ ਨੇ ਕੈਪਟਨ ''ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ)

05/30/2017 11:13:58 AM

ਅੰਮ੍ਰਿਤਸਰ - ਵਿਧਾਨਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਦੌਰੇ 'ਤੇ ਆਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ 'ਚ ਕੀਤੇ ਇਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ 'ਚ ਸੰਗਠਨ ਨੂੰ ਦੁਬਾਰਾ ਬਦਲਿਆ ਜਾਵੇਗਾ ਅਤੇ ਜੋ ਵਰਕਰ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਨੂੰ ਮਨਾ ਕੇ ਸੰਗਠਨ ਨਾਲ ਜੋੜਿਆ ਜਾਵੇਗਾ।


Related News