ਖੱਟੜ ਕਰਨਗੇ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ

Friday, April 21, 2017 12:11 AM
ਖੱਟੜ ਕਰਨਗੇ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ

ਚੰਡੀਗੜ੍ਹ — ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸ਼ੁੱਕਰਵਾਰ ਸਵੇਰੇ 11 ਵਜੇ ਚੰਡੀਗੜ੍ਹ ਦੇ ਹਿਆਤ ਹੋਟਲ ''ਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਆਪਣੇ ਡੈਲੀਗੇਟਾਂ ਸਮੇਤ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਵਿਚਾਲੇ ਕਈ ਮੁੱਦਿਆਂ ''ਤੇ ਗੱਲਬਾਤ ਹੋ ਸਕਦੀ ਹੈ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!