ਮੁਕਤਸਰ ਸਾਹਿਬ : ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, 2 ਦੀ ਮੌਤ

12/13/2017 1:31:20 AM

ਮੁਕਤਸਰ ਸਾਹਿਬ— ਮੁਕਤਸਰ ਸਾਹਿਬ ਦੇ ਪਿੰਡ ਬੁਲਿਆਣਾ'ਚ ਦੋ ਮੋਟਰਸਾਇਕਲਾਂ ਦੀ ਆਪਸੀ ਟੱਕਰ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਇਸ ਟੱਕਰ 'ਚ 2 ਲੋਕਾਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ ਹੋ ਗਏ। ਇਸ ਹਾਦਸੇ 'ਚ ਮਰਨ ਵਾਲਿਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।


Related News