ਆਰ.ਐੱਸ.ਐੱਸ. ਨੇਤਾ ਰਵਿੰਦਰ ਗੋਸਾਈ ਦੀ ਹੱਤਿਆ ਦੇ ਵਿਰੋਧ ''ਚ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

10/18/2017 2:14:50 PM

ਜਲੰਧਰ— ਮੰਗਲਵਾਰ ਨੂੰ ਲੁਧਿਆਣਾ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਆਰ. ਐੱਸ. ਐੱਸ. ਨੇਤਾ ਰਵਿੰਦਰ ਗੋਸਾਈ ਦੀ ਹੱਤਿਆ ਦੇ ਵਿਰੋਧ 'ਚ ਬੁੱਧਵਾਰ ਨੂੰ ਜਲੰਧਰ 'ਚ ਸੰਘ ਅਤੇ ਭਾਜਪਾ ਨੇਤਾਵਾਂ ਵੱਲੋਂ ਡੀ. ਸੀ. ਨੂੰ ਮੰਗ ਪੱਤਰ ਸੌਂਪਿਆ ਗਿਆ। ਭਾਜਪਾ ਅਤੇ ਸੰਘ ਮੈਂਬਰ ਆਰ. ਐੱਸ. ਐੱਸ. ਦੇ ਮਹਾਨਗਰ ਸੰਚਾਲਕ ਕੁਲਦੀਪ ਭਗਤ ਦੀ ਅਗਵਾਈ 'ਚ ਮੰਗ ਪੱਤਰ ਦੇਣ ਪਹੁੰਚੇ। ਇਸ ਦੌਰਾਨ ਡੀ. ਸੀ. ਤੋਂ ਦੋਸ਼ੀਆਂ ਜਲਦੀ ਤੋਂ ਜਲਦੀ ਫੜਨ ਦੀ ਮੰਗ ਕੀਤੀ ਗਈ। 


Related News