ਏਸ਼ੇਜ਼ ਸੀਰੀਜ਼ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫੈਸਲਾ

11/23/2017 6:31:34 AM

ਬ੍ਰਿਸਬੇਨ—ਆਸਟਰੇਲੀਆ ਤੇ ਇੰਗਲੈਂਡ ਵਿਚਾਲੇ ਅੱਜ ਏਸ਼ੇਜ਼ ਸੀਰੀਜ਼ ਦਾ ਪਹਿਲਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।  ਇੰਗਲੈਂਡ ਵਲੋਂ ਬੱਲੇਬਾਜ਼ੀ ਕਰਨ ਆਏ ਓਪਨਰ ਐਲੇਸਟਰ ਕੁਕ 2 ਦੌੜਾਂ ਬਣਾ ਕੇ ਆਊਟ ਹੋ ਗਏ। ਮਾਰਕ ਅਤੇ ਜੈਮਸ ਕ੍ਰੀਜ 'ਤੇ ਬਣੇ ਹੋਏ ਹਨ।

Live score-(37/1) 13.3 overs


Related News