ਜਹਾਜ਼ ਹਾਦਸੇ ’ਚ ਅਮਰੀਕੀ ਸੰਸਦ ਮੈਂਬਰ, ਪਤਨੀ ਅਤੇ ਦੋ ਬੱਚਿਆਂ ਦੀ ਮੌਤ

Tuesday, Oct 03, 2023 - 05:33 AM (IST)

ਜਹਾਜ਼ ਹਾਦਸੇ ’ਚ ਅਮਰੀਕੀ ਸੰਸਦ ਮੈਂਬਰ, ਪਤਨੀ ਅਤੇ ਦੋ ਬੱਚਿਆਂ ਦੀ ਮੌਤ

ਮੋਆਬ (ਭਾਸ਼ਾ)- ਅਮਰੀਕਾ ਦੇ ਉੱਤਰੀ ਡਕੋਟਾ ਸੂਬੇ ਤੋਂ ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰ ਡਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ 2 ਬੱਚਿਆਂ ਦੀ ਹਵਾਈ ਹਾਦਸੇ ’ਚ ਮੌਤ ਹੋ ਗਈ। ਸੀਨੇਟ ਦੇ ਰਿਪਬਲਿਕਨ ਨੇਤਾ ਡੇਵਿਡ ਹੌਗ ਨੇ ਸੋਮਵਾਰ ਨੂੰ ਆਪਣੇ ਸਾਥੀ ਸੰਸਦ ਮੈਂਬਰਾਂ ਨੂੰ ਭੇਜੀ ਇਕ ਈ-ਮੇਲ ’ਚ ਲਾਰਸਨ ਦੀ ਮੌਤ ਦੀ ਪੁਸ਼ਟੀ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਵਿਆਹ ਦੀ ਵਰ੍ਹੇਗੰਢ 'ਤੇ ਹੀ ਉੱਜੜ ਗਿਆ ਸੁਹਾਗ, ਪਾਰਟੀ ਤੋਂ ਕੁੱਝ ਚਿਰ ਬਾਅਦ ਹੀ ਮਚ ਗਿਆ ਚੀਕ-ਚਿਹਾੜਾ

ਗ੍ਰੈਂਡ ਕਾਉਂਟੀ ਸ਼ੈਰਿਫ ਵਿਭਾਗ ਨੇ ਫੇਸਬੁੱਕ ’ਤੇ ਇਕ ਬਿਆਨ ਵਿਚ ਕਿਹਾ ਕਿ ਜਹਾਜ਼ ਐਤਵਾਰ ਸ਼ਾਮ ਨੂੰ ਮੋਆਬ ਤੋਂ ਲਗਭਗ 24 ਮੀਲ ਦੂਰ ਕੈਨੀਅਨਲੈਂਡਸ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News