ਫਰਿਜ਼ਨੋ ਨਿਵਾਸੀ ਰਣਬੀਰ ਸਿੰਘ ਗਿੱਲ ਅਤੇ ਪਰਿਵਾਰ ਨੂੰ ਪੁੱਤਰ ਦੀ ਮੌਤ ਕਾਰਨ ਲੱਗਾ ਵੱਡਾ ਸਦਮਾ

Thursday, Dec 07, 2023 - 05:36 PM (IST)

ਫਰਿਜ਼ਨੋ ਨਿਵਾਸੀ ਰਣਬੀਰ ਸਿੰਘ ਗਿੱਲ ਅਤੇ ਪਰਿਵਾਰ ਨੂੰ ਪੁੱਤਰ ਦੀ ਮੌਤ ਕਾਰਨ ਲੱਗਾ ਵੱਡਾ ਸਦਮਾ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ)- ਫਰਿਜ਼ਨੋ ਏਰੀਏ ਦੇ ਸਮਾਜਸੇਵੀ ਰਨਬੀਰ ਸਿੰਘ ਗਿੱਲ ਨੂੰ ਪਿਛਲੇ ਦਿਨੀਂ ਉਸ ਵਕਤ ਭਾਰੀ ਸਦਮਾ ਲੱਗਿਆ, ਜਦੋ ਉਨ੍ਹਾਂ ਦੇ ਹੋਣਹਾਰ ਪੁੱਤਰ ਡਾ. ਤਲਵਿੰਦਰ ਸਿੰਘ ਗਿੱਲ (M.D.) 39 ਸਾਲ ਦੀ ਉਮਰ ਵਿੱਚ ਅਚਾਨਕ ਸਦੀਵੀਂ ਵਿਛੋੜਾ ਦੇ ਗਏ।

ਉਹਨਾਂ ਦੀ ਦੇਹ ਦਾ ਸਸਕਾਰ ਮਿੱਤੀ 11 ਦਸੰਬਰ ਦਿਨ ਸੋਮਵਾਰ ਨੂੰ ਸ਼ਾਂਤ ਭਵਨ ਫਿਊਨਰਲ ਹੋਮ ਵਿਖੇ ਸੇਵੇਰੇ 10 ਤੋਂ ਦੁਪਿਹਰ 12 ਵਜੇ ਦਰਮਿਆਨ ਹੋਵੇਗਾ। ਦੁੱਖ ਸਾਂਝਾ ਕਰਨ ਲਈ ਤੁਸੀਂ ਤਲਵਿੰਦਰ ਸਿੰਘ ਦੇ ਮਾਤਾ-ਪਿਤਾ ਨਾਲ 559 349 6908 'ਤੇ ਸੰਪਰਕ ਕਰ ਸਕਦੇ ਹੋ। ਪਤਾ- 1008 Whitmore Ave, Clovis ca 93619

 


author

Harpreet SIngh

Content Editor

Related News