ਸਾਬਕਾ ਵਿਧਾਇਕ ਮਨਜਿੰਦਰ ਕੰਗ ਨੂੰ ਸਦਮਾ, ਮਾਤਾ ਦਾ ਦੇਹਾਂਤ
Thursday, Feb 02, 2023 - 12:13 AM (IST)

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਕੰਗ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਕੰਵਲਜੀਤ ਕੌਰ ਕੰਗ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਦੇਹਾਂਤ 27 ਜਨਵਰੀ ਨੂੰ ਹੋ ਗਿਆ। ਉਨ੍ਹਾਂ ਨਮਿੱਤ ਕੀਰਤਨ ਅਤੇ ਅੰਤਿਮ ਅਰਦਾਸ 5 ਫਰਵਰੀ ਨੂੰ ਦੁਪਹਿਰ 1 ਤੋਂ 2 ਵਜੇ ਤਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਡੀ ਬਲਾਕ ਰਣਜੀਤ ਐਵੇਨਿਊ ਅੰਮ੍ਰਿਤਸਰ ਵਿਖੇ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ (ਵੀਡੀਓ)