ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਘਾਪੁਰਾਣਾ ਦੀ ਤਹਿਸੀਲ ਕੰਪਲੈਕਸ ਦਾ ਕੀਤਾ ਦੌਰਾ

Saturday, Apr 23, 2022 - 11:29 AM (IST)

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਘਾਪੁਰਾਣਾ ਦੀ ਤਹਿਸੀਲ ਕੰਪਲੈਕਸ ਦਾ ਕੀਤਾ ਦੌਰਾ

ਬਾਘਾਪੁਰਾਣਾ (ਅਜੇ ਗਰਗ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਹਲਕਾ ਬਾਘਾਪੁਰਾਣਾ ਵਿੱਚ ਪਹੁੰਚੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਬਾਘਾਪੁਰਾਣਾ ਦੀ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਜੋ ਅਧਿਕਾਰੀਆਂ ਨੂੰ ਮੁਸ਼ਕਿਲਾਂ ਆ ਰਹੀਆਂ ਸਨ ਉਨ੍ਹਾਂ ਨੇ ਕੁਲਤਾਰ ਸਿੰਘ ਸੰਧਵਾਂ ਜਾਣੂ ਕਰਵਾਇਆ ਅਤੇ ‌ਉਨਾ ਨੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ’ਚ ਹੋਈ ਖੂਨੀ ਝੜਪ, 1 ਦੀ ਮੌਤ, 9 ਜ਼ਖਮੀ

ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਗੁਰਲੀਨ ਸਿੰਘ ਖੁਰਾਣਾ,ਐੱਸ. ਡੀ. ਐੱਮ ਸਤਵੰਤ ਸਿੰਘ, ਮੈਡਮ ਐੱਸ. ਪੀ. ਐੱਚ ਰੁਪਿੰਦਰ ਕੌਰ ਭੱਟੀ , ਤਹਿਸੀਲਦਾਰ ਪਵਨ ਕੁਮਾਰ ਗੁਲਾਟੀ,ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ,ਡੀ. ਐੱਸ. ਪੀ. ਸ਼ਮਸ਼ੇਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਦਾਜ ਦੀ ਬਲੀ ਚੜ੍ਹੀ ਇਕ ਹੋਰ ਧੀ : ਸਹੁਰਾ ਪਰਿਵਾਰ ਤੋਂ ਤੰਗ ਆਕੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ


author

Anuradha

Content Editor

Related News