ਬੰਗਲਾਦੇਸ਼ ਨੇ ਵਿੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ

ਬੰਗਲਾਦੇਸ਼ ਤੇ ਵੈਸਟਇੰਡੀਜ਼ ਵਿਚਾਲੇ 3 ਵਨ ਡੇ ਦੀ ਸੀਰੀਜ਼ ਪਹਿਲਾ ਮੈਚ...

ਢਾਕਾ—ਬੰਗਲਾਦੇਸ਼ ਤੇ ਵੈਸਟਇੰਡੀਜ਼ ਵਿਚਾਲੇ 3 ਵਨ ਡੇ ਦੀ ਸੀਰੀਜ਼ ਪਹਿਲਾ ਮੈਚ ਅੱਜ ਢਾਕਾ 'ਚ ਖੇਡਿਆ ਗਿਆ। ਵਿੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵਿੰਡੀਜ਼ ਨੇ ਬੰਗਲਾਦੇਸ਼ ਨੂੰ 196 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। ਬੰਗਲਾਦੇਸ਼ ਨੇ ਵਨ ਡੇ ਸੀਰੀਜ਼ 'ਚ 1-0 ਨਾਲ ਬੜ੍ਹਤ ਬਣਾ ਲਈ ਹੈ।

PunjabKesari
ਮੁਸ਼ਫਿਕੁਰ ਰਹੀਮ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਅਰਧ ਸੈਂਕੜਾ ਲਗਾਇਆ। ਹੁਣ ਦੂਜਾ ਵਨ ਡੇ ਮੈਚ 11 ਦਸੰਬਰ ਨੂੰ ਢਾਕਾ 'ਚ ਖੇਡਿਆ ਜਾਵੇਗਾ।

  • Bangladesh
  • Windies
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ