ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੀ.ਆਈ.ਏ. ਸਟਾਫ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ.....

ਭਵਾਨੀਗੜ੍ਹ (ਵਿਕਾਸ)— ਸੀ.ਆਈ.ਏ. ਸਟਾਫ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ. ਬਹਾਦਰ ਸਿੰਘ ਵਾਲਾ ਵਿਖੇ ਤਾਇਨਾਤ ਏ.ਐੱਸ.ਆਈ.ਕੇਵਲ ਕ੍ਰਿਸ਼ਨ ਜਦੋਂ ਪੁਲਸ ਪਾਰਟੀ ਨਾਲ ਭਵਾਨੀਗੜ੍ਹ ਨੇੜੇ ਬਾਲਦ ਕੈਂਚੀਆਂ ਮੌਜੂਦ ਸੀ ਤਾਂ ਸ਼ੱਕ ਦੇ ਆਧਾਰ 'ਤੇ ਹਰਤੇਜ ਸਿੰਘ ਉਰਫ ਤੇਜੀ ਨੂੰ ਕਾਬੂ ਕੀਤਾ।ਪੁਲਸ ਨੂੰ ਤਲਾਸ਼ੀ ਦੌਰਾਨ ਉਸ ਕੋਲੋਂ ਨਸ਼ੇ ਦੀਆਂ 250 ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਖਿਲਾਫ ਥਾਣਾ ਭਵਾਨੀਗੜ੍ਹ ਵਿਖੇ ਮੁਕਦਮਾ ਦਰਜ ਕਰਕੇ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    Drug pills, Bhawanigarh, arrested, ਨਸ਼ੀਲੀਆਂ ਗੋਲੀਆਂ,ਭਵਾਨੀਗੜ੍ਹ,ਗ੍ਰਿਫਤਾਰ
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ