ਲਡ਼ਕੀ ਨਾਲ ਛੇਡ਼ਛਾਡ਼ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਲਡ਼ਕੀ ਨਾਲ ਛੇਡ਼ਛਾਡ਼  ਕਰਨ ਦੇ ਮਾਮਲੇ ’ਚ ਇਕ ਨੌਜਵਾਨ ’ਤੇ ਕੇਸ ਦਰਜ ਕਰਨ ਦਾ ਦਾਅਵਾ ਕੀਤਾ ਹੈ।...

 ਬਟਾਲਾ,  (ਸਾਹਿਲ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਲਡ਼ਕੀ ਨਾਲ ਛੇਡ਼ਛਾਡ਼  ਕਰਨ ਦੇ ਮਾਮਲੇ ’ਚ ਇਕ ਨੌਜਵਾਨ ’ਤੇ ਕੇਸ ਦਰਜ ਕਰਨ ਦਾ ਦਾਅਵਾ ਕੀਤਾ ਹੈ। ®ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਰਣਜੀਤ ਕੌਰ ਨੇ ਦੱਸਿਆ ਕਿ ਸੁਖਜੀਤ ਕੌਰ ਪੁੱਤਰੀ ਦਲਜੀਤ ਸਿੰਘ ਨਿਵਾਸੀ ਪਰਾਚਾ ਨੇ ਪੁਲਸ ਨੂੰ ਰਿਪੋਰਟ ਦਰਜ ਕਰਵਾਈ, ਉਹ ਘਰ ਵਿਚ ਇਕੱਲੀ ਸੀ ਅਤੇ ਸਰਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਨਿਵਾਸੀ ਪਰਾਚਾ ਨੇ ਪੁਰਾਣੀ ਰੰਜਿਸ਼ ਕਰ ਕੇ ਉਸ ਦੇ ਘਰ ਆ ਕੇ  ਉਸ ਨਾਲ ਛੇਡ਼ਛਾਡ਼ ਕੀਤੀ ਅਤੇ ਜ਼ਬਰਦਸ਼ਤੀ ਕਰਨ ਦੀ ਕੋਸ਼ਿਸ ਕੀਤੀ। ਇਸ ਸਬੰਧੀ ਐੱਸ. ਆਈ. ਨੇ ਉਕਤ ਨੌਜਵਾਨ ਖਿਲਾਫ ਕੇਸ ਦਰਜ ਕਰ ਦਿੱਤਾ ਹੈ।

  • Girl gangrape
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ