ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਹਿਨਾ ਦਾ ਨਵਾਂ ਗਲੈਮਰਸ ਲੁੱਕ

ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੀਆਂ ਹੌਟ...

ਮੁੰਬਈ (ਬਿਊਰੋ)—ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੀਆਂ ਹੌਟ ਤੇ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਹਿਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ।
PunjabKesari
ਉਸ ਦਾ ਇਹ ਸਟਾਈਲ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਹਿਨਾ ਖਾਨ ਹੌਟ ਲੁੱਕ 'ਚ ਫੋਟੋਸ਼ੂਟ ਕਰਵਾ ਚੁੱਕੀ ਹੈ। ਫੈਨਜ਼ ਵਲੋਂ ਉਸ ਦਾ ਇਹ ਲੁੱਕ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਹਿਨਾ ਖਾਨ ਏਕਤਾ ਕਪੂਰ ਦੇ ਟੀ. ਵੀ. ਸੀਰੀਅਲ 'ਕਸੋਟੀ ਜ਼ਿੰਦਗੀ ਕੀ' 'ਚ ਕਮੌਲੀਕਾ ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ।
PunjabKesari
ਹਿਨਾ ਦੀ ਫੈਸ਼ਨ ਸੈਂਸ ਦਾ ਉਂਝ ਕੋਈ ਜਵਾਬ ਨਹੀਂ ਹੈ। 'ਬਿੱਗ ਬੌਸ 11' 'ਚ ਨਜ਼ਰ ਆਉਣ ਤੋਂ ਬਾਅਦ ਹਿਨਾ ਲੋਕਾਂ ਲਈ ਫੈਸ਼ਨ ਆਈਕਨ ਬਣ ਗਈ ਹੈ।
PunjabKesari
ਇਸ ਦੇ ਚੱਲਦੇ 2018 'ਚ ਹਿਨਾ ਨੂੰ ਸਟਾਈਲਿਸ਼ ਦੀਵਾ ਦਾ ਐਵਾਰਡ ਵੀ ਮਿਲ ਚੁੱਕਾ ਹੈ।
PunjabKesari

  • Hina
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ