ਭਵਿੱਖਫਲ: ਸਿਤਾਰਾ ਸਿਹਤ ਲਈ ਰਹੇਗਾ ਕਮਜ਼ੋਰ, ਇਸ ਲਈ ਖਾਣ-ਪੀਣ ਦਾ ਰੱਖੋ ਧਿਆਣ

ਸਿਤਾਰਾ ਧਨ ਲਾਭ ਲਈ ਚੰਗਾ, ਲੋਹਾ-ਮਸ਼ੀਨਰੀ ਅਤੇ ਉਸ ਦੇ ਕਲਪੁਰਜ਼ੇ, ਹਾਰਡ-ਵੇਅਰ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਮੇਖ- ਸਿਤਾਰਾ ਧਨ ਲਾਭ ਲਈ ਚੰਗਾ, ਲੋਹਾ-ਮਸ਼ੀਨਰੀ ਅਤੇ ਉਸ ਦੇ ਕਲਪੁਰਜ਼ੇ, ਹਾਰਡ-ਵੇਅਰ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਬ੍ਰਿਖ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ ਪਰ ਚੱਲ ਰਿਹਾ ਢਈਆ  ਆਪੋਜ਼ਿਟ ਹਾਲਾਤ ਬਣਾਏਗਾ।
ਮਿਥੁਨ-ਕੰਮਕਾਜੀ ਮੋਰਚੇ ’ਤੇ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ। ਮੂਡ ’ਚ ਜ਼ਿੰਦਾਦਿਲੀ, ਰੰਗੀਨੀ ਬਣੀ ਰਹੇਗੀ।
ਕਰਕ-  ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਸੁਚੇਤ ਰਹਿ ਕੇ ਕਰਨੀ ਚਾਹੀਦੀ ਹੈ, ਜਿਹੜੀਅਾਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਅਾਂ ਹੋਣ।
ਸਿੰਘ- ਕੰਮਕਾਜੀ ਦਸ਼ਾ ਠੀਕ ਰਹੇਗੀ, ਸਫਲਤਾ ਸਾਥ ਦੇਵੇਗੀ, ਘਰੇਲੂ ਮੋਰਚੇ ’ਤੇ ਸਦਭਾਅ, ਸਹਿਯੋਗ ਅਤੇ ਸੁਹਿਰਦਤਾ ਬਣੀ ਰਹੇਗੀ, ਮਿੱਤਰਾਂ ਨਾਲ ਮੇਲ-ਜੋਲ ਲਾਭਕਾਰੀ।
ਕੰਨਿਆ-ਸ਼ਤਰੂਅਾਂ ’ਤੇ ਕਦੀ ਵੀ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਨੇ-ਬਹਾਨੇ, ਮੌਕਾ ਭਾਲਦੇ ਰਹਿਣਗੇ, ਨੁਕਸਾਨ, ਧਨ ਹਾਨੀ ਦਾ ਡਰ।
ਤੁਲਾ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਇਰਾਦਿਅਾਂ ’ਚ ਸਫਲਤਾ ਮਿਲੇਗੀ, ਅਰਥ ਦਸ਼ਾ ਕੰਫਰਟੇਲ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ-ਕਿਸੇ ਜ਼ਮੀਨੀ ਕੰਮ ਨਾਲ ਜੁੜੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਤੇਜ-ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨ- ਕਿਸੇ ਵੱਡੇ ਆਦਮੀ ਜਾਂ ਸੱਜਣ-ਮਿੱਤਰ ਦਾ ਸਹਿਯੋਗ ਪਾਉਣ ਲਈ ਜੇ ਉਸ ਨੂੰ ਮਿਲੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ- ਗੱਡੀਅਾਂ ਦੀ ਸੇਲ-ਪ੍ਰਚੇਜ਼   ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਕੁੰਭ-  ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸਿਹਤ ਨੂੰ ਸੂਟ ਨਾ ਕਰਨ ਵਾਲੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।
ਮੀਨ- ਸਿਤਾਰਾ ਉਲਝਣਾਂ-ਮੁਸ਼ਕਿਲਾਂ ਨੂੰ ਜਗਾਉਣ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ, ਇਸ ਲਈ ਕੋਈ ਵੀ ਕੰਮ ਸੋਚੇ-ਵਿਚਾਰੇ ਬਗੈਰ ਨਹੀਂ ਕਰਨਾ ਚਾਹੀਦਾ।
ਸਪੈਸ਼ਲ ਦਿਵਸ
ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਪੰੁਨ ਤਿੱਥੀ।
ਪੰਚਕ ਕਾਲ
ਪੂਰਾ ਦਿਨ-ਰਾਤ ਪੰਚਕ ਲੱਗੀ ਰਹੇਗੀ।
ਦਿਸ਼ਾ ਸ਼ੂਲ
ਪੱਛਮ ਅਤੇ ਨੇਰਿਤਿਯ ਦਿਸ਼ਾ ਲਈ–ਇਸ ਦਿਸ਼ਾ ਦੀ ਯਾਤਰਾ ਨਾ ਕਰੋ।

  • Star
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ