ਬੈਂਕ ਆਫ ਬੜੌਦਾ ''ਚ ਨਿਕਲੀਆਂ ਭਰਤੀਆਂ, ਇੰਝ ਕਰੋ ਅਪਲਾਈ

ਬੈਂਕ ਆਫ ਬੜੌਦਾ ਨੇ ਕਈ ਅਹੁਦਿਆਂ ''''ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ...

ਨਵੀਂ ਦਿੱਲੀ-ਬੈਂਕ ਆਫ ਬੜੌਦਾ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਇਸ ਲਈ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੇ ਨਾਂ-ਲੀਗਲ ਅਤੇ ਵੈਲਥ ਮੈਨੇਜਮੈਂਟ ਸਰਵਿਸਿਜ਼

ਅਹੁਦਿਆਂ ਦੀ ਗਿਣਤੀ-913

ਸਿੱਖਿਆ ਯੋਗਤਾ-ਇਨ੍ਹਾਂ ਅਹੁਦਿਆਂ 'ਤੇ ਕੰਮ ਅਨੁਸਾਰ ਸਿੱਖਿਆ ਯੋਗਤਾ ਤੈਅ ਕੀਤੀ ਗਈ ਹੈ।

ਉਮਰ ਸੀਮਾ-ਇਛੁੱਕ ਉਮੀਦਵਾਰਾਂ ਦੀ ਉਮਰ 25 ਤੋਂ 30 ਸਾਲ ਤੱਕ ਹੋਵੇ ਅਤੇ ਇਸ ਦੇ ਨਾਲ ਹੀ ਬੈਂਕ ਦੇ ਨਿਯਮਾਂ ਦੇ ਆਧਾਰ 'ਤੇ ਉਮਰ ਸੀਮਾ ਨਿਸ਼ਚਿਤ ਨਹੀਂ ਕੀਤੀ ਗਈ ਹੈ।

ਅਪਲਾਈ ਫੀਸ-
ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਲਈ 600 ਰੁਪਏ
ਐੱਸ. ਸੀ/ਐੱਸ. ਟੀ ਸ਼੍ਰੇਣੀ ਦੇ ਉਮੀਦਵਾਰਾਂ ਲਈ 100 ਰੁਪਏ

ਅਪਲਾਈ ਕਰਨ ਦੀ ਆਖਰੀ ਤਾਰੀਖ-26 ਦਸੰਬਰ 2018

ਚੋਣ ਪ੍ਰਕਿਰਿਆ-ਉਮੀਦਵਾਰਾਂ ਦੀ ਚੋਣ ਇੰਟਰਵਿਊ ਅਤੇ ਗਰੁੱਪ ਡਿਸਕਸ਼ਨ 'ਚ ਪ੍ਰਦਰਸ਼ਨ ਦੇ ਆਧਾਰ 'ਤੇ ਚੋਣ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.bankofbaroda.com/ ਪੜ੍ਹੋ।

  • Bank of Baroda
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ