ਜੀਰਾ ਦੇ ਬਾਗੀ ਸੁਰਾਂ ਨੇ ਲਿਆਂਦਾ ਭੂਚਾਲ (ਵੀਡੀਓ)

ਪਿੱਛਲੇ ਮਹੀਨੇ ਹੋਈਆਂ ਪੰਚਾਇਤੀ ਚੋਣਾਂ ''''ਚ ਜਿੱਤ ਹਾਸਲ ਕਰਨ ਵਾਲੇ ..

ਜੀਰਾ (ਕੁਮਾਰ) : ਪਿੱਛਲੇ ਮਹੀਨੇ ਹੋਈਆਂ ਪੰਚਾਇਤੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁੱਕਾਉਣ ਲਈ ਫਿਰੋਜ਼ਪੁਰ ਵਿਖੇ ਜ਼ਿਲਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ। ਇਸ ਸਮਾਗਮ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਸ਼ਾਮਲ ਹੋਏ। ਇਸ ਦੌਰਾਨ ਸਟੇਜ 'ਤੋਂ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਕੈਪਟਨ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਅਜੇ ਤਕ ਪੰਜਾਬ 'ਚੋਂ ਪੂਰੀ ਤਰ੍ਹਾਂ ਨਸ਼ਾ ਖਤਮ ਨਹੀਂ ਕੀਤਾ, ਜਿਸ ਕਾਰਨ ਉਹ ਇਸ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਦੇ ਹਨ। ਕਿਉਂਕਿ ਉਹ ਝੂਠੀ ਸਹੁੰ ਚੁੱਕ ਕੇ ਲੋਕਾਂ ਨਾਲ ਧੋਖਾ ਨਹੀਂ ਕਰਨਾ ਚਾਹੁੰਦੇ।

    legislator, swearing-in ceremony, boycott, manpreet singh badal, ਜੀਰਾ, ਵਿਧਾਇਕ, ਸਹੁੰ ਚੁੱਕ ਸਮਾਗਮ, ਬਾਈਕਾਟ
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ