ਸਮੁੰਦਰ ਕੰਢੇ ਪੀਂਘ ਝੂਟਦੀ ਨਜ਼ਰ ਆਈ ਪ੍ਰਿਅੰਕਾ, ਵੀਡੀਓ ਵਾਇਰਲ

ਪਿੱਛਲੇ ਸਾਲ ਦਸੰਬਰ ''''ਚ ਦੇਸੀ ਗਰਲ ਪ੍ਰਿਅੰਕਾ ਅਤੇ ਨਿੱਕ ਜੋਨਸ ਨੇ ਹਿੰਦੂ ਅਤੇ ...

ਮੁੰਬਈ(ਬਿਊਰੋ)—ਪਿੱਛਲੇ ਸਾਲ ਦਸੰਬਰ 'ਚ ਦੇਸੀ ਗਰਲ ਪ੍ਰਿਅੰਕਾ ਅਤੇ ਨਿੱਕ ਜੋਨਸ ਨੇ ਹਿੰਦੂ ਅਤੇ ਈਸਾਈ ਰੀਤੀ ਰਿਵਾਜ਼ਾਂ ਮੁਤਾਬਕ ਵਿਆਹ ਕੀਤਾ ਹੈ। ਜਿਸ ਤੋਂ ਬਾਅਦ ਇਹ ਕੱਪਲ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ। ਹਾਲ ਹੀ 'ਚ ਫੈਮਿਲੀ ਨਾਲ ਕੁਝ ਸਮਾਂ ਬਿਤਾਉਣ ਤੋਂ ਬਾਅਦ ਦੋਵੇਂ ਕੈਰੀਬੀਅਨ ਆਈਲੈਂਡ 'ਚ ਆਪਣੇ ਹਨੀਮੂਨ 'ਤੇ ਗਏ ਹਨ।
PunjabKesari
ਇਸ ਦੌਰਾਨ ਪ੍ਰਿਅੰਕਾ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ 'ਚ ਦੋਵੇਂ ਇਕ ਦੂਜੇ ਨਾਲ ਸਮਾਂ ਬਿਤਾਉਂਦੇ ਨਜ਼ਰ ਆ ਰਹੇ ਹਨ।
PunjabKesari
ਇਸ ਦੇ ਨਾਲ ਹੀ ਪ੍ਰਿਅੰਕਾ ਦਾ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਪੀਂਘ ਝੂਟਦੀ ਨਜ਼ਰ ਆ ਰਹੀ ਹੈ।  ਚਾਰ ਘੰਟਿਆਂ 'ਚ ਹੀ ਹਜ਼ਾਰਾਂ ਵਿਊਜ਼ ਮਿਲ ਗਏ ਸਨ।

 

ਇਸ ਤੋਂ ਇਲਾਵਾ ਪ੍ਰਿਅੰਕਾ ਨੇ ਆਪਣੀ ਅਤੇ ਨਿੱਕ ਦੀ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ ਜਿਸ 'ਚ ਉਸ ਨੇ ਵਾਈਟ ਡਰੈੱਸ ਪਾਈ ਹੋਈ ਹੈ। ਫੈਨਜ਼ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 

  • Priyanka
  • sea shore
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ