CISF ਦੇ ਅਹੁਦਿਆਂ ''ਤੇ ਨਿਕਲੀਆਂ ਭਰਤੀਆਂ, ਜਲਦੀ ਕਰੋ ਅਪਲਾਈ

ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ ''''ਚ ਕਈ ਅਹੁਦਿਆਂ ''''ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ...

ਨਵੀਂ ਦਿੱਲੀ-ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ 'ਚ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰਨ ਤੋਂ ਪਹਿਲਾਂ ਵੈੱਬਸਾਈਟ https://www.cisf.gov.in/recruitment/ ਪੜ੍ਹੋ। 

ਅਹੁਦਿਆਂ ਦੇ ਨਾਂ-ਅਸਿਸਟੈਂਟ ਸਬ ਇੰਸਪੈਕਟਰ ਦੇ ਅਹੁਦਿਆਂ  

ਅਹੁਦਿਆਂ ਦੀ ਗਿਣਤੀ- 519

ਆਖਰੀ ਮਿਤੀ- 15 ਦਸੰਬਰ, 2018

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਗ੍ਰੈਜੂਏਸ਼ਨ ਪਾਸ ਹੋਵੇ ਪਰ ਧਿਆਨ ਰਹੇ ਕਿ ਇਹ ਭਰਤੀ ਕਾਂਸਟੇਬਲ, ਹੈੱਡ ਕਾਂਸਟੇਬਲ ਦੇ ਲਈ ਕੱਢੀਆਂ ਗਈਆਂ ਹਨ ਤਾਂ ਜੋ ਆਪਣੇ ਅਹੁਦਿਆਂ 'ਤੇ ਰਹਿੰਦੇ ਹੋਏ 5 ਸਾਲ ਦਾ ਤਜਰਬਾ ਵੀ ਹੋਵੇ। 

ਉਮਰ ਸੀਮਾ- ਇਛੁੱਕ ਉਮੀਦਵਾਰਾਂ ਦੀ ਉਮਰ 35 ਸਾਲ ਹੋਵੇ ਪਰ ਐੱਸ. ਸੀ/ਐੱਸ. ਟੀ ਉਮੀਦਵਾਰਾਂ ਨੂੰ ਉਮਰ ਸੀਮਾ 'ਚ 5 ਸਾਲ ਦੀ ਛੋਟ ਦਿੱਤੀ ਗਈ ਹੈ। 

ਚੋਣ ਪ੍ਰਕਿਰਿਆ- ਇਨ੍ਹਾਂ ਅਹੁਦਿਆਂ ਲਈ ਚੋਣ ਪ੍ਰਕਿਰਿਆ ਲਿਖਿਤੀ, ਸਰਵਿਸ ਰਿਕਾਰਡ ਦੀ ਜਾਂਚ, ਸਰੀਰਕ ਸਮਰੱਥਾ ਅਤੇ ਸਰੀਰਕ ਸਮਰੱਥਾ ਟੈਸਟ ਦੇ ਆਧਾਰ 'ਤੇ ਹੋਵੇਗੀ।

  • CISF
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ