ਨਸ਼ੇ ਦੀ ਬਲੀ ਚੜ੍ਹਿਆ ਇਕ ਹੋਰ ਮਾਂ ਦਾ ਪੁੱਤ

ਤਲਵੰਡੀ ਸਾਬੋ ''''ਚ ਇਕ ਹੋਰ ਮਾਂ ਦਾ ਪੁੱਤ ਅੱਜ ਨਸ਼ੇ ਦੀ ਬਲੀ ਚੜ੍ਹ ਗਿਆ। ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਦੇ ਪਿੰਡ ਸ਼ੇਖੂ ਦੇ ਰਹਿਣ ਵਾਲੇ ਲਵਪ੍ਰੀਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਤਲਵੰਡੀ ਸਾਬੋ (ਮੁਨੀਸ਼) : ਤਲਵੰਡੀ ਸਾਬੋ 'ਚ ਇਕ ਹੋਰ ਮਾਂ ਦਾ ਪੁੱਤ ਅੱਜ ਨਸ਼ੇ ਦੀ ਬਲੀ ਚੜ੍ਹਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਦੇ ਪਿੰਡ ਸ਼ੇਖੂ ਦੇ ਰਹਿਣ ਵਾਲੇ ਲਵਪ੍ਰੀਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਵਲੋਂ ਕੁਝ ਲੋਕਾਂ 'ਤੇ ਨਸ਼ਾ ਦੇਣ ਦਾ ਦੋਸ਼ ਲਗਾਇਆ ਜਾ ਰਿਹਾ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    Talwandi Sabo, drug overdose, death, ਤਲਵੰਡੀ ਸਾਬੋ, ਨਸ਼ੇ ਓਵਰਡੋਜ਼, ਮੌਤ
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ