ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਅਾਂ ਦੇ ਕੱਟੇ ਚਲਾਨ

ਗਿੱਦੜਬਾਹਾ ਦੇ ਥਾਣਾ ਮੁਖੀ ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਕਾਬੰਦੀ...

ਗਿੱਦਡ਼ਬਾਹਾ, (ਚਾਵਲਾ)- ਗਿੱਦੜਬਾਹਾ ਦੇ ਥਾਣਾ ਮੁਖੀ ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ। ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਦੇ ਨਿਰਦੇਸ਼ਾਂ ’ਤੇ ਥਾਣਾ ਮੁਖੀ ਜਸਵੀਰ ਸਿੰਘ ਨੇ ਸਾਥੀ ਮੁਲਾਜ਼ਮਾਂ ਨਾਲ ਨੈਸ਼ਨਲ ਹਾਈਵੇ ’ਤੇ ਨਾਕਾਬੰਦੀ ਕਰ ਕੇ ਵਾਹਨ ਚਾਲਕਾਂ ਨੂੰ ਰੋਕ ਚੈਕਿੰਗ ਕੀਤੀ ਅਤੇ ਸ਼ੱਕੀ ਵਾਹਨ ਚਾਲਕਾਂ ਤੋਂ ਪੁੱਛ-ਗਿੱਛ ਕੀਤੀ ਗਈ। ਉੱਧਰ, ਟਰੈਫਿਕ ਪੁਲਸ ਵੱਲੋਂ ਵੀ ਸ਼ਹਿਰ ਦੇ ਹੁਸਨਰ ਚੌਕ ਅਤੇ ਗਊਸ਼ਾਲਾ ਮੰਦਰ ਦੇ ਕੋਲ ਨਾਕਾਬੰਦੀ ਕਰ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਅਾਂ ਦੇ ਚਲਾਨ ਕੱਟੇ ਗਏ।

  • invasions
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ