ਗੁਰਦਾਸ ਮਾਨ ਦੇ ਮੈਲਬੌਰਨ ਸ਼ੋਅ ਨੂੰ ਲੈ ਕੇ ਦਰਸ਼ਕਾਂ ’ਚ ਉਤਸ਼ਾਹ, ਬਚੀਆਂ ਕੁਝ ਹੀ ਟਿਕਟਾਂ, ਹੁਣੇ ਕਰੋ ਬੁੱਕ

08/31/2023 10:47:47 AM

ਐਂਟਰਟੇਨਮੈਂਟ ਡੈਸਕ– 17 ਸਤੰਬਰ ਦਿਨ ਐਤਵਾਰ ਨੂੰ ਸ਼ਾਮ ਸਾਢੇ 6 ਵਜੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਮਾਰਗਰੇਟ ਕੋਰਟ ਅਰੇਨਾ, ਮੈਲਬੌਰਨ ਵਿਖੇ ਲਾਈਵ ਕੰਸਰਟ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਦਰਸ਼ਕਾਂ ’ਚ ਭਾਰੀ ਉਤਸ਼ਾਹ ਹੈ।

ਇਸ ਸ਼ੋਅ ਦੀਆਂ ਸਿਰਫ ਕੁਝ ਹੀ ਟਿਕਟਾਂ ਬਚੀਆਂ ਹਨ ਤੇ ਗੁਰਦਾਸ ਮਾਨ ਦੇ ਇਸ ਸ਼ੋਅ ਨੂੰ ਮਿਸ ਨਹੀਂ ਕਰਨਾ ਚਾਹੀਦਾ। ਇਹ ਕਹਿਣਾ ਹੈ ਕਿ ਸ਼ੋਅ ਦੇ ਆਰਗੇਨਾਈਜ਼ਰਸ ਕ੍ਰਿਏਟਿਵ ਇਵੈਂਟਸ ਦਾ।

ਇਹ ਖ਼ਬਰ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ‘ਯਾਰੀਆਂ 2’ ਫ਼ਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰਕੇ ਬੁੱਕ ਕਰੋ ਟਿਕਟਾਂ–
https://premier.ticketek.com.au/shows/show.aspx?sh=GURDAM23

ਟਿਕਟਾਂ ਬੁੱਕ ਕਰਵਾਉਣ ਸਮੇਂ ਤੁਸੀਂ ਫਾਦਰਸ ਡੇਅ ਡਿਸਕਾਊਂਟ ਨੂੰ ਵੀ ਅਪਲਾਈ ਕਰ ਸਕਦੇ ਹੋ, ਜੋ 15 ਫ਼ੀਸਦੀ ਦਿੱਤਾ ਜਾ ਰਿਹਾ ਹੈ ਪਰ ਯਾਦ ਰਹੇ ਕਿ ਇਹ ਡਿਸਕਾਊਂਟ ਕੋਡ ਸਿਰਫ 4 ਸਤੰਬਰ ਤਕ ਹੀ ਵੈਲਿਡ ਹੈ।

PunjabKesari

ਗੁਰਦਾਸ ਮਾਨ ਦੇ ਇਸ ਟੂਰ ਦਾ ਨਾਂ ‘ਅੱਖੀਆਂ ਉਡੀਕਦੀਆਂ’ ਹੈ। ਵੱਡੀ ਗੱਲ ਇਹ ਹੈ ਕਿ ਗੁਰਦਾਸ ਮਾਨ ਦੇ ਇਸ ਸ਼ੋਅ ਦੀ ਪਹਿਲੀ ਟਿਕਟ 11 ਹਜ਼ਾਰ ਡਾਲਰ ’ਚ ਵਿਕੀ ਸੀ, ਜੋ ਗੁਰਜੀਵਨ ਸਿੱਧੂ ਨੇ ਖਰੀਦੀ। 11 ਹਜ਼ਾਰ ਡਾਲਰ ਦੀ ਭਾਰਤੀ ਕਰੰਸੀ ’ਚ ਕੀਮਤ 6 ਲੱਖ ਰੁਪਏ ਦੇ ਕਰੀਬ ਬਣਦੀ ਹੈ।

ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਹੋਵੇਗਾ, ਜਦੋਂ ਕੋਈ ਪੰਜਾਬੀ ਕਲਾਕਾਰ ਮਾਰਗਰੇਟ ਕੋਰਟ ਏਰੇਨਾ, ਮੈਲਬੌਰਨ ਵਿਖੇ ਪ੍ਰਫਾਰਮ ਕਰਨ ਵਾਲਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News