ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਤੋਂ ਅਸਤੀਫਾ

07/14/2019 12:31:23 PM

Getty Images

ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਨੂੰ ਚਿੱਠੀ ਲਿਖ ਕੇ ਆਪਣੇ ਪੰਜਾਬ ਕੈਬਨਿਟ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਕਾਂਗਰਸ ਦੇ ਕੌਮੀ ਪ੍ਰਧਾਨ ਨੂੰ ਲਿਖੀ ਦੋ ਲਾਈਨਾਂ ਚਿੱਠੀ ਨੂੰ ਨਵਜੋਤ ਸਿੰਘ ਸਿਧੂ ਨੇ ਆਪਣੇ ਟਵਿੱਟਰ ਹੈਂਡਲ ''ਤੇ ਵੀ ਪੋਸਟ ਕੀਤੀ ਹੈ।

ਹਾਲਾਂਕਿ ਇਸ ਚਿੱਠੀ ਵਿੱਚ ਜੋ ਤਰੀਕ ਨਜ਼ਰ ਆ ਰਹੀ ਹੈ ਉਹ ਅੱਜ ਦੀ ਨਹੀਂ ਬਲਕਿ 10 ਜੂਨ 2019 ਦੀ ਹੈ।

ਸਿੱਧੂ ਨੇ ਅਸਤੀਫਾ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਰਾਹੁਲ ਗਾਂਧੀ ਨੂੰ ਭੇਜਿਆ

https://twitter.com/sherryontopp

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਤੋਂ 3 ਜੁਲਾਈ ਨੂੰ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਟਵਿੱਟਰ ''ਤੇ 4 ਪੰਨਿਆਂ ਦਾ ਆਪਣਾ ਅਸਤੀਫ਼ਾ ਪੇਸ਼ ਕੀਤਾ ਸੀ।

ਇਹ ਵੀ ਪੜ੍ਹੋ-

  • ਕਰਜ਼ਾ ਮੁਆਫ਼ੀ ਤਾਂ ਦੂਰ ਇਹ ਕਿਸਾਨ ''ਮਰੇ ਹੋਏ'' ਐਲਾਨੇ ਗਏ
  • ਫੇਸਬੁੱਕ ''ਤੇ ਬੀਫ ਸੂਪ ਦੀ ਤਸਵੀਰ ਸ਼ੇਅਰ ਕਰਨ ਵਾਲੇ ਸ਼ਖ਼ਸ ਦੀ ਕੁੱਟਮਾਰ
  • ਉਹ ਖ਼ਤਰਨਾਕ ਸ਼ੂਟਰ ਜਿਸ ਤੋਂ ਹਿਟਲਰ ਦੀ ਫੌਜ ਵੀ ਡਰਦੀ ਸੀ
  • ਹਵਾਈ ਜਹਾਜ਼ ਦੇ ਟਾਇਰ ਵਾਲੀ ਥਾਂ ਲੁਕ ਕੇ ਸਫ਼ਰ ਕਰਨ ਵਾਲੇ ਲੋਕ ਕੀ ਬਚ ਜਾਂਦੇ ਹਨ

ਇਹ ਵੀਡੀਓ ਵੀ ਵੇਖੋ:

https://www.youtube.com/watch?v=xWw19z7Edrs

https://www.youtube.com/watch?v=Q_HU4f6YWJ0

https://www.youtube.com/watch?v=YzZAUDTEiWM

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)