ਨਵਜੋਤ ਸਿੱਧੂ ਦਾ ਅਸਤੀਫ਼ਾ ਪ੍ਰਵਾਨ, ਕੈਪਟਨ ਨੇ ਰਾਜਪਾਲ ਨੂੰ ਭੇਜਿਆ ਪੱਤਰ

Saturday, Jul 20, 2019 - 11:16 AM (IST)

ਨਵਜੋਤ ਸਿੱਧੂ ਦਾ ਅਸਤੀਫ਼ਾ ਪ੍ਰਵਾਨ, ਕੈਪਟਨ ਨੇ ਰਾਜਪਾਲ ਨੂੰ ਭੇਜਿਆ ਪੱਤਰ
ਨਵਜੋਤ ਸਿੱਧੂ ਤੇ ਰਾਹੁਲ ਗਾਂਧੀ
Getty Images

ਬੀਬੀਸੀ ਪੰਜਾਬੀ ਦੇ ਪੱਤਰਕਾਰ ਅਰਵਿੰਦ ਛਾਬੜਾ ਨੇ ਪੰਜਾਬ ਸਰਕਾਰ ਦੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਤੋਂ ਬਾਅਦ ਰਾਜਪਾਲ ਦੀ ਮੋਹਰ ਲਈ ਪੰਜਾਬ ਰਾਜ ਭਵਨ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News