ਚੰਡੀਗੜ੍ਹ ''''ਚ ਇੱਕ ਦੀ ਗੋਲੀ ਮਾਰ ਕੇ ਹੱਤਿਆ

Wednesday, Sep 04, 2019 - 09:01 PM (IST)

ਚੰਡੀਗੜ੍ਹ ''''ਚ ਇੱਕ ਦੀ ਗੋਲੀ ਮਾਰ ਕੇ ਹੱਤਿਆ

ਚੰਡੀਗੜ੍ਹ ਦੇ ਸੈਕਟਰ 17 ਵਿੱਚ ਇੱਕ ਸ਼ਖਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਇੱਕ ਜ਼ਖ਼ਮੀ ਹੈ।

ਚੰਡੀਗੜ੍ਹ ਪੁਲਿਸ ਦੇ ਇੱਕ ਅਫਸਰ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਜੇਰੇ ਇਲਾਜ਼ ਹੈ।

ਦੋਵੇਂ ਸ਼ਖਸ ਹਰਿਆਣਾ ਦੇ ਨਰਵਾਣਾ ਦੇ ਹਨ।

ਪੁਲਿਸ ਸਾਰੇ ਪੱਖਾਂ ਤੋਂ ਜਾਂਚ ਕਰ ਰਹੀ ਹੈ, ਪਰ ਪੁਲਿਸ ਦਾ ਮੰਨਣਾ ਹੈ ਕਿ ਇਹ ਆਪਸੀ ਰੰਜਿਸ਼ ਦਾ ਮਾਮਲਾ ਹੋ ਸਕਦਾ ਹੈ।

ਇਹ ਵੀ ਪੜ੍ਹੋ:-

ਇਹ ਵੀ ਦੇਖੋ:-

https://www.youtube.com/watch?v=xWw19z7Edrs&t=1s

https://www.youtube.com/watch?v=Dnk4jmWql2U

https://www.youtube.com/watch?v=at1MeEPALkI

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ।)



Related News