ਰਾਮ ਜੇਠ ਮਲਾਨੀ: ਹਾਈ-ਪ੍ਰੋਫਾਈਲ ਕੇਸ ਲੜਨ ਵਾਲੇ ਵਕੀਲ ਜੇਠਮਲਾਨੀ ਦਾ ਦੇਹਾਂਤ
Sunday, Sep 08, 2019 - 09:31 AM (IST)

ਹਾਈ-ਪ੍ਰੋਫਾਈਲ ਕੇਸ ਲੜਨ ਵਾਲੇ ਵਕੀਲ ਅਤੇ ਸਾਬਕਾ ਭਾਜਪਾ ਨੇਤਾ ਰਾਮ ਜੇਠਮਲਾਨੀ ਦਾ ਦੇਹਾਂਤ ਹੋ ਗਿਆ ਹੈ। 95 ਸਾਲਾ ਰਾਮ ਜੇਠਮਲਾਨੀ ਲੰਬੇ ਸਮੇਂ ਤੋਂ ਬਿਮਾਰ ਸਨ।
17 ਸਾਲ ਦੀ ਉਮਰ ਵਿੱਚ ਕਾਨੂੰਨੀ ਡਿਗਰੀ ਹਾਸਿਲ ਕਰਨ ਵਾਲੇ ਜੇਠਮਲਾਨੀ ਦੇਸ ਦੇ ਸਭ ਦੇ ਮਹਿੰਗੇ ਵਕੀਲਾਂ ਵਿਚੋਂ ਸਨ।
ਜੇਠਮਲਾਨੀ ਇੰਦਰਾ ਗਾਂਧੀ ਦੀ ਹੱਤਿਆ ਦੇ ਮਾਮਲੇ ਵਿੱਚ ਉਨ੍ਹਾਂ ਦੇ ਹਤਿਆਰੇ ਕਿਹਰ ਸਿੰਘ ਅਤੇ ਸਤਵੰਤ ਸਿੰਘ ਅਤੇ ਰਾਜੀਵ ਗਾਂਧੀ ਦੇ ਕਤਲ ਮਾਮਲੇ ''ਚ ਦੋਸ਼ੀ ਮੁਰੂਗਨ ਲਈ ਅਦਾਲਤ ਵਿੱਚ ਪੇਸ਼ ਹੋਏ ਸਨ।
ਇਹ ਵੀ ਦੇਖੋ:
https://www.youtube.com/watch?v=xWw19z7Edrs&t=1s
https://www.youtube.com/watch?v=qXzkzmLXWas
https://www.youtube.com/watch?v=Ev8upsuOMDY
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)