ਲੰਡਨ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ ਕਈ ਜ਼ਖ਼ਮੀ
Friday, Nov 29, 2019 - 09:01 PM (IST)


ਲੰਡਨ ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਦੀ ਮਸ਼ਹੂਰ ਲੰਡਨ ਬ੍ਰਿਜ ਉੱਪਰ ਇੱਕ ਚਾਕੂਬਾਜ਼ੀ ਦੀ ਘਟਨਾ ਹੋਈ ਹੈ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।
ਪੁਲਿਸ ਮੁਤਾਬਕ ਸਥਾਨਕ ਸਮੇਂ ਅਨੁਸਾਰ ਦੁਪਹਿਰੇ 2 ਵਜੇ (ਭਾਰਤੀ ਸਮੇਂ ਮੁਤਾਬਕ 7.30 ਵਜੇ) ਦੇ ਕਰੀਬ ਜਾਣਕਾਰੀ ਮਿਲੀ।
ਇਹ ਵੀਡੀਓ ਵੀ ਦੇਖੋ:
https://www.youtube.com/watch?v=Sd9sgTWfPks
https://www.youtube.com/watch?v=2_95VFt-B9w
https://www.youtube.com/watch?v=Rl583OHG7P8
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)