ਨਾਗਰਿਕਤਾ ਸੋਧ ਬਿੱਲ 2019 ਲੋਕ ਸਭਾ ''''ਚ ਪੇਸ਼ , ਵਿਰੋਧੀ ਧਿਰ ਦਾ ਤਿੱਖਾ ਵਿਰੋਧ

12/09/2019 12:49:31 PM

EPA
ਗਾਂਧੀ ਨਗਰ ਤੋਂ ਅਡਵਾਨੀ ਦੀ ਥਾਂ ਭਾਜਪਾ ਨੇ ਅਮਿਤ ਸ਼ਾਹ ਨੂੰ ਚੋਣ ਮੈਦਾਨ ''ਚ ਉਤਾਰਿਆ ਹੈ

ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲੋਕ ਸਭਾ ਵਿਚ ਨਾਗਰਿਕਤਾ ਸੋਧ ਬਿੱਲ 2019 ਪੇਸ਼ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿੱਲ ਪੇਸ਼ ਕਰਦਿਆਂ ਕਿਹਾ ਇਹ ਬਿੱਲ ਘੱਟ ਗਿਣਤੀਆਂ ਦੇ ਵਿਰੋਧੀ ਨਹੀਂ ਹੈ।

ਲੋਕ ਸਭਾ ਵਿਚ ਬਿੱਲ ਪੇਸ਼ ਕੀਤੇ ਜਾਣ ਦਾ ਵਿਰੋਧ ਕਰਦਿਆਂ ਕਾਂਗਰਸ ਤੇ ਵਿਰੋਧੀ ਧਿਰਾਂ ਨੇ ਕਿਹਾ ਕਿ ਇਹ ਬਿੱਲ ਦੇਸ਼ ਦੇ ਜਮਹੂਰੀ ਢਾਂਚੇ ਤੇ ਸੰਵਿਧਾਨ ਦੇ ਖ਼ਿਲਾਫ਼ ਹੈ। ਇਸ ਉੱਤੇ ਸਦਨ ਵਿਚ ਬਹਿਸ ਨਹੀਂ ਹੋ ਸਕਦੀ।

ਇਹ ਵੀਡੀਓਜ਼ ਵੀ ਵੇਖੋ

https://www.youtube.com/watch?v=xWw19z7Edrs&t=1s

https://www.youtube.com/watch?v=5u04QXvIJPs

https://www.youtube.com/watch?v=fwkPmjDlVBM

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ)