ਇਰਾਕ ਦੀ ਸੰਸਦ ਨੇ ਅਮਰੀਕੀ ਫੌਜ ਨੂੰ ਦੇਸ਼ ਛੱਡਣ ਲਈ ਕਿਹਾ

Sunday, Jan 05, 2020 - 09:31 PM (IST)

ਬੀਬੀਸੀ
BBC

ਇਰਾਕ ਦੀ ਸੰਸਦ ਨੇ ਇੱਕ ਪ੍ਰਸਤਾਵ ਪਾਸ ਕਰ ਕੇ ਸਾਰੀ ਵਿਦੇਸ਼ੀ ਫੌਜ ਨੂੰ ਮੁਲਕ ਛੱਡਣ ਲਈ ਕਿਹਾ ਹੈ।

ਈਰਾਨੀ ਮਿਲਟਰੀ ਕਮਾਂਡਰ ਜਨਰਲ ਕਾਸਿਮ ਸੁਲੇਮਾਨੀ ਨੂੰ ਅਮਰੀਕਾ ਨੇ ਸ਼ੁੱਕਰਵਾਰ ਨੂੰ ਇਰਾਕ ਦੀ ਰਾਜਧਾਨੀ ਬਗ਼ਦਾਦ ਵਿੱਚ ਮਾਰ ਦਿੱਤਾ।

ਇਸ ਤੋਂ ਬਾਅਦ ਇਰਾਕ ਦੀ ਸੰਸਦ ਨੇ ਇਹ ਪ੍ਰਸਤਾਵ ਪਾਸ ਕੀਤਾ। ਇਰਾਕ ਵਿੱਚ ਅਜੇ ਵੀ ਅਮਰੀਕਾ ਦੇ ਪੰਜ ਹਜ਼ਾਰ ਸੈਨਿਕ ਹਨ।

ਕਾਸਿਮ ਸੁਲੇਮਾਨੀ ਦੀ ਮ੍ਰਿਤਕ ਦੇਹ ਨੂੰ ਇਰਾਨ ਭੇਜਣ ਤੋਂ ਪਹਿਲਾਂ ਹਜ਼ਾਰਾਂ ਦੀ ਗਿਣਤੀ ''ਚ ਇਰਾਕ਼ੀ ਅੰਤਮ ਯਾਤਰਾ ਦਾ ਹਿੱਸਾ ਬਣੇ।

ਇਹ ਵੀ ਪੜ੍ਹੋ

ਕੈਪਟਨ ਨੇ ਮੋਦੀ ਸਰਕਾਰ ਨੂੰ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਗਲਫ਼ ਇਲਾਕਿਆਂ ''ਚ ਵਸਦੇ ਭਾਰਤੀਆਂ ਦੀ ਸੁਰੱਖਿਆ ਲਈ ਅਪੀਲ ਕੀਤੀ ਹੈ। ਇਰਾਨ ਅਟੈਕ ਦਾ ਹਵਾਲਾ ਦਿੰਦਿਆ ਕਿਹਾ ਕਿ ਪੰਜਾਬ ਹਰ ਤਰ੍ਹਾਂ ਦੇ ਯੋਗਦਾਨ ਲਈ ਤਿਆਰ ਹੈ।

https://twitter.com/capt_amarinder/status/1213842734357700610?s=20

ਇਹ ਵੀ ਪੜ੍ਹੋ

ਇਹ ਵੀ ਦੇਖੋ

https://www.youtube.com/watch?v=zvtrZA-Rosg

https://www.youtube.com/watch?v=HGEeWqOx4EI&t=55s

https://www.youtube.com/watch?v=adGUv5Yu6Qc

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News