ਦਿੱਲੀ ਵਿਧਾਨ ਸਭਾ ਚੋਣਾਂ: ਸ਼ਾਹੀਨ ਬਾਗ਼ ''''ਚ ਜਮਹੂਰੀ ਹੱਕ ਦੀ ਵਰਤੋਂ ਲਈ ਨਿਕਲੇ ਲੋਕ
Saturday, Feb 08, 2020 - 09:10 AM (IST)

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। 70 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀ ਵੋਟਿੰਗ ਦੇ ਨਤੀਜੇ 11 ਫਰਵਰੀ ਨੂੰ ਆਉਣਗੇ।
ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਦੇ ਵਿਚਾਲੇ ਹੈ।
2015 ਵਿੱਚ ਆਮ ਆਦਮੀ ਪਾਰਟੀ 67 ਸੀਟਾਂ ਨਾਲ ਸੱਤਾ ਵਿੱਚ ਆਈ ਸੀ।
ਇਹ ਵੀ ਪੜ੍ਹੋ-ਦਿੱਲੀ ਚੋਣਾਂ ਲਈ ਵੋਟਿੰਗ: ਕਿਹੜੇ ਰਹੇ ਮੁੱਦੇ, ਚੋਣ ਮੈਦਾਨ ''ਚ ਕਿਹੜੀ ਪਾਰਟੀ ਵੱਲੋਂ ਕਿੰਨੇ ਪੰਜਾਬੀ
ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਬੂਥ ''ਤੇ ਪਹੁੰਚ ਰਹੇ ਲੋਕ
ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿੱਚ ਵੋਟਿੰਗ ਬੂਥਾਂ ''ਤੇ ਲੋਕਾਂ ਦੀ ਭੀੜ ਹੋਣੀ ਸ਼ੁਰੂ ਹੋ ਗਈ ਹੈ। ਦਿੱਲੀ ਦੇ ਸ਼ਾਹੀਨ ਬਾਗ਼ ਇਲਾਕੇ ਵਿੱਚ ਵੀ ਲੋਕ ਵਧ ਚੜ੍ਹ ਕੇ ਵੋਟਿੰਗ ਕਰ ਰਹੇ ਹਨ। ਇਹ ਓਹੀ ਇਲਾਕਾ ਹੈ ਜਿੱਥੇ ਸੀਏਏ ਦੇ ਖਿਲਾਫ਼ ਲਗਾਤਾਰ ਪ੍ਰਦਰਸ਼ਨ ਜਾਰੀ ਹੈ।
https://twitter.com/ANI/status/1225973862203920384
ਵੋਟਿੰਗ ਤੋਂ ਪਹਿਲਾਂ ਪੀਐੱਮ ਮੋਦੀ ਅਤੇ ਕੈਜਰੀਵਾਲ ਦੀ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਰਿਕਾਰਡ ਨੰਬਰਾਂ ਵਿੱਚ ਵੋਟਿੰਗ ਦੀ ਅਪੀਲ ਕੀਤੀ ਹੈ।
https://twitter.com/narendramodi/status/1225971049856004097
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਖ਼ਾਸਕਰ ਔਰਤਾਂ ਨੂੰ ਵੋਟਿੰਗ ਲਈ ਅਪੀਲ ਕੀਤੀ।
https://twitter.com/ArvindKejriwal/status/1225967935228768256
ਇਹ ਵੀ ਪੜ੍ਹੋ:
- ਵਿਦੇਸ਼ ਜਾਣ ਦੇ 4 ਤਰੀਕੇ ਜਿੰਨ੍ਹਾਂ ਦੀ ਵਰਤੋਂ ਪੰਜਾਬੀਆਂ ਨੇ ਰੱਜ ਕੇ ਕੀਤੀ
- ਦੂਜਿਆਂ ਨੂੰ ਖ਼ਰੀਦਣ ਵਾਲੀ ''ਭਰੋਸੇ ਦਾ ਪ੍ਰਤੀਕ'' ਸਮਝੀ ਜਾਂਦੀ LIC ਕਿਉਂ ਵਿਕਣ ਜਾ ਰਹੀ ਹੈ
- ਜਦੋਂ ''ਕੋਠੇਵਾਲੀ ਗੰਗੂਬਾਈ'' ਨੇ ਨਹਿਰੂ ਸਾਹਮਣੇ ਵਿਆਹ ਦਾ ਪ੍ਰਸਤਾਵ ਰੱਖਿਆ
ਵੀਡੀਓ:ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ ''ਤੇ
ਵੀਡੀਓ: ਸਿੱਖ ਭਾਈਚਾਰੇ ਦੀ ਹਮਾਇਤ ਲੈਣ ਮੁਸਲਮਾਨ ਪਹੁੰਚੇ ਅਕਾਲ ਤਖ਼ਤ
https://www.youtube.com/watch?v=GecTWnZ6vBU
ਵੀਡੀਓ: ਕੋਰੋਨਾਵਾਇਰਸ ਬਾਰੇ ਲੋਕਾਂ ਲਈ ਕੀ ਹਨ ਹਦਾਇਤਾਂ
https://www.youtube.com/watch?v=xJFnyrBH6Aw
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)