ਪਾਕਿਸਤਾਨ ਦੇ ਕਰਾਚੀ ਵਿੱਚ ਹਵਾਈ ਜਹਾਜ਼ ਹੋਇਆ ਕ੍ਰੈਸ਼, 107 ਲੋਕ ਸਨ ਸਵਾਰ

5/22/2020 4:18:12 PM

ਪਾਕਿਸਤਾਨ
BBC

ਪਾਕਿਸਤਾਨ ਦੀ ਵਪਾਰਕ ਰਾਜਧਾਨੀ ਕਹੇ ਜਾਣ ਵਾਲੇ ਕਰਾਚੀ ਸ਼ਹਿਰ ਵਿੱਚ ਇੱਕ ਯਾਤਰੀ ਜਹਾਜ਼ ਕ੍ਰੈਸ਼ ਹੋ ਗਿਆ ਹੈ।

ਇਹ ਜਹਾਜ਼ ਪਾਕਿਸਤਾਨ ਦੀ ਰਾਸ਼ਟਰੀ ਏਅਰਲਾਈਨ ਕੰਪਨੀ ਪੀਆਈਏ ਦਾ ਸੀ ਜੋ ਕਿ ਕਰਾਚੀ ਏਅਰਪੋਰਟ ''ਤੇ ਲੈਂਡ ਕਰਨ ਵਾਲਾ ਸੀ।

ਇਸ ਹਾਦਸੇ ਤੋਂ ਬਾਅਦ ਘਟਨਾ ਸਥਾਨ ਤੋਂ ਕਾਲਾ ਧੂੰਆ ਨਿਕਲਦਾ ਹੋਇਆ ਨਜ਼ਰ ਆਇਆ।

ਪਾਕਿਸਤਾਨ ਸਰਕਾਰ ਵੱਲੋਂ ਹੁਣ ਤੱਕ ਇਸ ਹਾਦਸੇ ਵਿੱਚ ਮਰਨ ਜਾਂ ਜਖ਼ਮੀ ਹੋਣ ਵਾਲਿਆਂ ਨਾਲ ਜੁੜੀ ਕੋਈ ਸੂਚਨਾ ਨਹੀਂ ਦਿੱਤੀ ਹੈ।

ਪਾਕਿਸਤਾਨ ਵਿੱਚ ਕੋਰੋਨਾਵਾਇਰਸ ਕਾਰਨ ਲਗਾਏ ਗਏ ਲੌਕਡਾਊਨ ਖੋਲ੍ਹੇ ਜਾਣ ਤੋਂ ਬਾਅਦ ਇੱਕ ਵਾਰ ਫਿਰ ਹਵਾਈ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ।

ਕੋਰੋਨਾਵਾਇਰਸ
BBC

ਕੋਰੋਨਾਵਾਇਰਸ
BBC

ਇਹ ਵੀਡੀਓਜ਼ ਵੀ ਦੇਖੋ

https://www.youtube.com/watch?v=zU_J-lPkiRs

https://www.youtube.com/watch?v=n8FMvpyjhDk

https://www.youtube.com/watch?v=pNEDcztdew0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''bc184b1a-7485-3441-ad1a-70d8f14a2203'',''assetType'': ''STY'',''pageCounter'': ''punjabi.international.story.52770138.page'',''title'': ''ਪਾਕਿਸਤਾਨ ਦੇ ਕਰਾਚੀ ਵਿੱਚ ਹਵਾਈ ਜਹਾਜ਼ ਹੋਇਆ ਕ੍ਰੈਸ਼, 107 ਲੋਕ ਸਨ ਸਵਾਰ'',''published'': ''2020-05-22T10:42:09Z'',''updated'': ''2020-05-22T10:42:09Z''});s_bbcws(''track'',''pageView'');


ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ