ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਦੇਹਾਂਤ ਹੋਇਆ

05/25/2020 9:03:20 AM

BALVIR SINGH SENIOR
BBC

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਬਲਬੀਰ ਸਿੰਘ ਸੀਨੀਅਰ ਦਾ ਦੇਹਾਂਤ ਹੋ ਗਿਆ ਹੈ। ਉਹ ਦਿਲ ਦੀ ਤਕਲੀਫ਼ ਕਾਰਨ ਬੀਤੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਸਨ।

ਬਲਬੀਰ ਸਿੰਘ ਦੇ ਪੋਤੇ ਕਬੀਰ ਨੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੂੰ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਬਲਬੀਰ ਸਿੰਘ ਸੀਨੀਅਰ ਭਾਰਤ ਦੀ ਉਸ ਟੀਮ ਦਾ ਹਿੱਸਾ ਰਹੇ ਜਿਸ ਨੇ ਤਿੰਨ ਵਾਰ ਓਲੰਪਿਕ ਗੋਲਡ ਜਿੱਤਿਆ।

1956 ਦੇ ਮੈਲਬੌਰਨ ਓਲੰਪਿਕਸ ਵਿੱਚ ਤਾਂ ਉਨ੍ਹਾਂ ਦੀ ਅਗਵਾਈ ਵਿੱਚ ਭਾਰਤ ਨੇ ਗੋਲਡ ਜਿੱਤਿਆ ਸੀ।

ਬਲਬੀਰ ਸਿੰਘ ਸੀਨੀਅਰ ਨਾਲ 2018 ਵਿੱਚ ਹੋਈ ਗੱਲਬਾਤ

https://www.youtube.com/watch?v=JHo2kTWwoIk

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''5b717e08-594f-3d46-a609-ea96c99e64d8'',''assetType'': ''STY'',''pageCounter'': ''punjabi.india.story.52794567.page'',''title'': ''ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਦੇਹਾਂਤ ਹੋਇਆ'',''published'': ''2020-05-25T03:19:34Z'',''updated'': ''2020-05-25T03:19:34Z''});s_bbcws(''track'',''pageView'');

Related News