ਮਨਪ੍ਰੀਤ ਬਾਦਲ ਤੇ ਪ੍ਰਮੁੱਖ ਸਕੱਤਰ ਦਾ ਕਿਵੇਂ ਹੋਇਆ ਸਮਝੌਤਾ
Wednesday, May 27, 2020 - 05:48 PM (IST)


ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਤਿੰਨ ਵਾਰ ਮਾਫ਼ੀ ਮੰਗੀ ਹੈ ਇਸ ਲਈ ਅਸੀਂ ਮਾਫ਼ ਕਰ ਦਿੱਤਾ।” ਇਹ ਕਹਿਣਾ ਹੈ ਮਨਪ੍ਰੀਤ ਬਾਦਲ ਦਾ।
ਉਨ੍ਹਾਂ ਕਿਹਾ, “ਪ੍ਰਮੁੱਖ ਸਕੱਤਰ ਕਰਨ ਅਵਤਾਰ ਨੇ ਪਹਿਲਾਂ ਉਸੇ ਦਿਨ , ਫਿਰ ਬਾਦਲ ਪਿੰਡ ਆ ਕੇ ਤੇ ਅੱਜ ਫੇਰ ਮੀਟਿੰਗ ਤੋਂ ਪਹਿਲਾਂ ਮਾਫ਼ੀ ਮੰਗੀ ਹੈ। ਇਸੇ ਲਈ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਗਿਆ ਹੈ।”
Click here to see the BBC interactiveਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਇਸ ਚੈਪਟਰ ਨੂੰ ਹੁਣ ਖ਼ਤਮ ਸਮਝਿਆ ਜਾਵੇ।
ਪੰਜਾਬ ਕੈਬਨਿਟ ਦੀ ਚੰਡੀਗੜ੍ਹ ਵਿਚ ਹੋਈ ਬੈਠਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਹਾਜ਼ਰ ਸਨ।
ਮਨਪ੍ਰੀਤ ਬਾਦਲ ਤੇ ਕੁਝ ਹੋਰ ਮੰਤਰੀਆਂ ਅਤੇ ਪੰਜਾਬ ਦੇ ਪ੍ਰਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਿਚਾਲੇ ਆਬਕਾਰੀ ਨੀਤੀ ਨੂੰ ਲੈ ਕੇ ਵਿਵਾਦ ਰਿਹਾ ਸੀ।
ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, “ਅੱਜ ਦੀ ਬੈਠਕ ਵਿੱਚ ਮੁੱਖ ਸਕੱਤਰ ਕਰਨ ਅਵਤਾਰ ਨੇ ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਸਾਰੀ ਕੈਬਨਿਟ ਤੋਂ ਖੜ੍ਹੇ ਹੋ ਕੇ ਮਾਫ਼ੀ ਮੰਗੀ ਅਤੇ ਅੱਗੇ ਤੋਂ ਅਜਿਹਾ ਰਵੱਈਆ ਨਾ ਦਿਖਾਉਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਕੈਬਨਿਟ ਨੇ ਸਰਬ ਸਹਿਮਤੀ ਨਾਲ ਉਨ੍ਹਾਂ ਨੂੰ ਮਾਫ਼ ਕੀਤਾ ਅਤੇ ਬੈਠਕ ਵਿਚ ਹਾਜ਼ਰ ਰਹਿਣ ਲਈ ਕਿਹਾ।''''

- ਕੋਰੋਨਾਵਾਇਰਸ : ਕੀ ਕੋਵਿਡ-19 ਦੁਬਾਰਾ ਤੁਹਾਨੂੰ ਬਿਮਾਰ ਕਰ ਸਕਦਾ ਹੈ
- ਕੋਰੋਨਾਵਾਇਰਸ ਮਹਾਮਾਰੀ : ਕੀ ਸਰਦੀਆਂ ਦੇ ਮੌਸਮ ਵਿਚ ਵਾਇਰਸ ਹੋ ਵਧੇਗਾ
- ਕੋਰੋਨਾਵਾਇਰਸ ਮਹਾਮਾਰੀ: ਕੀ ਰੋਗੀ ਮੌਤ ਤੋਂ ਬਾਅਦ ਵੀ ਕੋਰੋਨਾ ਫ਼ੈਲਾ ਸਕਦਾ ਹੈ
- ਕੋਰੋਨਾਵਾਇਰਸ ਲੌਕਡਾਊਨ: ਕੀ ਤੁਹਾਡੀਆਂ ਵੀ ਇਹ ਆਦਤਾਂ ਬਦਲ ਗਈਆਂ ਨੇ
ਇਹ ਵੀਡੀਓਜ਼ ਵੀ ਦੇਖੋ
https://www.youtube.com/watch?v=xWw19z7Edrs&t=1s
https://www.youtube.com/watch?v=CgwhNlKY-2s
https://www.youtube.com/watch?v=8jDOqATdeQE
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''f0c8c09e-8c64-274f-a670-0ae6dde59b33'',''assetType'': ''STY'',''pageCounter'': ''punjabi.india.story.52821886.page'',''title'': ''ਮਨਪ੍ਰੀਤ ਬਾਦਲ ਤੇ ਪ੍ਰਮੁੱਖ ਸਕੱਤਰ ਦਾ ਕਿਵੇਂ ਹੋਇਆ ਸਮਝੌਤਾ'',''published'': ''2020-05-27T12:07:16Z'',''updated'': ''2020-05-27T12:07:16Z''});s_bbcws(''track'',''pageView'');