ਕੋਰੋਨਾਵਾਇਰਸ ਲੌਕਡਾਊਨ: ਜੂਨ 8 ਤੋਂ ਹੋਟਲ, ਰੈਸਟੋਰੈਂਟ, ਸ਼ਾਪਿੰਗ ਮਾਲ ਤੇ ਧਾਰਮਿਕ ਸਥਾਨ ਖੁਲ੍ਹਣਗੇ, ਜਾਣੋ ਹੋਰ ਕੀ ਹਨ ਫੈਸਲੇ

05/30/2020 7:18:34 PM

ਕੋਰੋਨਾਵਾਇਰਸ
EPA

ਭਾਰਤ ਸਰਕਾਰ ਨੇ ਲੌਕਡਾਊਨ ਦੀ ਮਿਆਦ ਇੱਕ ਮਹੀਨੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਤਹਿਤ ਅਗਲੇ ਇੱਕ ਮਹੀਨੇ ਦੇ ਦੌਰਾਨ ਕੰਟੇਨਮੈਂਟ ਜ਼ੋਨ ਦੇ ਬਾਹਰਲੇ ਖੇਤਰਾਂ ਵਿੱਚ ਪੜਾਅ-ਵਾਰ ਤਰੀਕੇ ਨਾਲ ਸਭ ਕੁਝ ਖੋਲ੍ਹ ਦਿੱਤਾ ਜਾਵੇਗਾ।

ਪਹਿਲੇ ਪੜਾਅ ਵਿੱਚ, ਧਾਰਮਿਕ ਸਥਾਨ ਅਤੇ ਧਾਰਮਿਕ ਸਥਾਨ, ਹੋਟਲ, ਰੈਸਟੋਰੈਂਟ ਅਤੇ ਸ਼ਾਪਿੰਗ ਮਾਲ 8 ਜੂਨ ਤੋਂ ਖੋਲ੍ਹੇ ਜਾਣਗੇ। ਸਰਕਾਰ ਇਸ ਨੂੰ ਅਨਲੌਕ ਫੇਜ਼-ਵਨ ਕਹਿ ਰਹੀ ਹੈ।

ਦੂਜੇ ਪੜਾਅ ਵਿੱਚ ਸਕੂਲ, ਕਾਲਜ, ਵਿੱਦਿਅਕ ਅਦਾਰੇ, ਸਿਖਲਾਈ ਕੇਂਦਰ, ਕੋਚਿੰਗ ਸੈਂਟਰ ਸੂਬਾ ਸਰਕਾਰ ਨਾਲ ਵਿਚਾਰ ਕਰਨ ਤੋਂ ਬਾਅਦ ਖੋਲ੍ਹੇ ਜਾਣਗੇ।

ਇਹ ਵੀਡੀਓਜ਼ ਵੀ ਦੇਖੋ

https://www.youtube.com/watch?v=8jDOqATdeQE

https://www.youtube.com/watch?v=CgwhNlKY-2s

https://www.youtube.com/watch?v=0407oU19Sl0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''b1e817f6-04a2-3646-a295-5c38f14fa04e'',''assetType'': ''STY'',''pageCounter'': ''punjabi.india.story.52861809.page'',''title'': ''ਕੋਰੋਨਾਵਾਇਰਸ ਲੌਕਡਾਊਨ: ਜੂਨ 8 ਤੋਂ ਹੋਟਲ, ਰੈਸਟੋਰੈਂਟ, ਸ਼ਾਪਿੰਗ ਮਾਲ ਤੇ ਧਾਰਮਿਕ ਸਥਾਨ ਖੁਲ੍ਹਣਗੇ, ਜਾਣੋ ਹੋਰ ਕੀ ਹਨ ਫੈਸਲੇ'',''published'': ''2020-05-30T13:42:23Z'',''updated'': ''2020-05-30T13:42:23Z''});s_bbcws(''track'',''pageView'');

Related News