ਅਮਰੀਕਾ ''''ਚ ਦੰਗੇ : ਪੁਲਿਸ ਤੇ ਮੁਜ਼ਾਹਰਾਕਾਰੀਆਂ ਵਿਚਲੇ ਝੜਪਾਂ ਰੋਕਣ ਲਈ ਕਈ ਸ਼ਹਿਰਾਂ ''''ਚ ਕਰਫਿਊ

05/31/2020 10:33:36 AM

EPA

ਜੌਰਜ ਫਲਾਇਡ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਤੋਂ ਬਾਅਦ ਅਮਰੀਕਾ ਭਰ ਵਿਚ ਹੋ ਰਹੀਆਂ ਮੁਜ਼ਾਹਰਾਕਾਰੀਆਂ ਤੇ ਪੁਲਿਸ ਵਿਚਾਲੇ ਝੜਪਾਂ ਨੂੰ ਰੋਕਣ ਲਈ ਕਈ ਸ਼ਹਿਰਾਂ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ।

ਮੁਜ਼ਾਹਰਾਕਾਰੀਆਂ ਨੇ ਕਈ ਸ਼ਹਿਰਾਂ ਵਿਚ ਭੰਨ-ਤੋੜ ਕੀਤੀ ਅਤੇ ਪੁਲਿਸ ਦੀਆਂ ਗੱਡੀਆਂ ਨੂੰ ਅੱਗਾਂ ਲਾ ਦਿੱਤੀਆਂ। ਪੁਲਿਸ ਨੇ ਵੀ ਮੁਜ਼ਾਹਰਾਕਾਰੀਆਂ ਨੂੰ ਖਿਡਾਉਣ ਲਈ ਹੰਝੂ ਗੈਸ ਦੇ ਗੋਲੇ ਤੇ ਰਬੜ ਦੇ ਕਾਰਤੂਸਾਂ ਦੀ ਵਰਤੋਂ ਕੀਤੀ ਹੈ।

ਰਾਸ਼ਟਰਪਤੀ ਟਰੰਪ ਨੇ ਮੁਜ਼ਾਹਰਾਕਾਰੀਆਂ ਨੂੰ ''''ਲੁਟੇਰੇ ਅਤੇ ਹੁੜਦੰਗੀ'''' ਕਰਾਰ ਦਿੰਦਿਆਂ ਹਿੰਸਾ ਲਈ ਜ਼ਿੰਮੇਵਾਰ ਦੱਸਿਆ ਹੈ।

46 ਸਾਲ ਜੌਰਜ ਫਲਾਇਡ ਨਾਂ ਦੇ ਸ਼ਿਆਹਫ਼ਾਮ ਅਮਰੀਕੀ ਦੀ ਪੁਲਿਸ ਹਿਰਾਸਤ ਦੌਰਾਨ ਮਿਨੀਅਪੋਲਿਸ ਵਿਚ ਮੌਤ ਹੋ ਗਈ ਸੀ।

ਇੱਕ 44 ਸਾਲਾ ਗੋਰੇ ਸਾਬਕਾ ਪੁਲਿਸ ਮੁਲਾਜ਼ਮ ਡੇਰੇਕ ਚਾਊਵਿਨ ਨੂੰ ਉਸ ਦੇ ਕਤਲ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਹੈ।

BBC
  • ਕੋਰੋਨਾਵਾਇਰਸ ਨਾਲ ਪੀੜਤ ਹੋਣ ''ਤੇ ਸਰੀਰ ਵਿੱਚ ਕੀ-ਕੀ ਬਦਲਾਅ ਆਉਂਦੇ ਹਨ?
  • ਕੋਰੋਨਾਵਾਇਰਸ: ਉਹ 13 ਸਵਾਲ ਜਿਨ੍ਹਾਂ ਦੇ ਜਵਾਬ ਤੁਸੀਂ ਲੱਭ ਰਹੇ ਹੋ
  • ਕੋਰੋਨਾਵਾਇਰਸ ਦਾ ਇਲਾਜ ਲੱਭਣ ਵਿੱਚ ਹੋਰ ਕਿੰਨੀ ਦੇਰ ਲੱਗੇਗੀ

ਇਹ ਵੀਡੀਓਜ਼ ਵੀ ਦੇਖੋ

https://www.youtube.com/watch?v=8jDOqATdeQE

https://www.youtube.com/watch?v=CgwhNlKY-2s

https://www.youtube.com/watch?v=0407oU19Sl0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''ded43a97-692a-1d46-a419-755195e1d5f3'',''assetType'': ''STY'',''pageCounter'': ''punjabi.international.story.52866046.page'',''title'': ''ਅਮਰੀਕਾ \''ਚ ਦੰਗੇ : ਪੁਲਿਸ ਤੇ ਮੁਜ਼ਾਹਰਾਕਾਰੀਆਂ ਵਿਚਲੇ ਝੜਪਾਂ ਰੋਕਣ ਲਈ ਕਈ ਸ਼ਹਿਰਾਂ \''ਚ ਕਰਫਿਊ'',''published'': ''2020-05-31T04:58:35Z'',''updated'': ''2020-05-31T04:58:35Z''});s_bbcws(''track'',''pageView'');