ਕੋਰੋਨਾਵਾਇਰਸ ਦੇ ਲੱਛਣਾਂ ਤੋਂ ਬਿਨਾਂ ਮਰੀਜ਼ ਕਿਵੇਂ ਪੈ ਸਕਦੇ ਹੋਰਾਂ ''''ਤੇ ਭਾਰੀ

06/05/2020 7:33:51 AM

ਜਿਵੇਂ ਹੀ ਕੋਰੋਨਾਵਾਇਰਸ ਦਾ ਸੰਕਟ ਸਾਹਮਣੇ ਆਇਆ ਹੈ, ਵਿਗਿਆਨੀਆਂ ਨੇ ਕੋਰੋਨਾਵਾਇਰਸ ਦੀਆਂ ਅਜੀਬ ਅਤੇ ਚਿੰਤਾਜਨਕ ਵਿਸ਼ੇਸ਼ਤਾਵਾਂ ਬਾਰੇ ਕਾਫ਼ੀ ਸਬੂਤ ਲੱਭੇ ਹਨ।

ਹਾਲਾਂਕਿ ਬਹੁਤ ਸਾਰੇ ਲੋਕਾਂ ਨੂੰ ਖੰਘ, ਬੁਖਾਰ ਹੋਣ ਦੇ ਨਾਲ ਹੀ ਉਨ੍ਹਾਂ ਦੇ ਸੁਆਦ ਅਤੇ ਸੁੰਘਣ ਦੀ ਸ਼ਕਤੀ ਘੱਟ ਹੋ ਜਾਂਦੀ ਹੈ।

ਦੂਜਿਆਂ ਵਿੱਚ ਬਿਲਕੁਲ ਕੋਈ ਲੱਛਣ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕਦੇ ਇਹ ਅਹਿਸਾਸ ਹੀ ਨਹੀਂ ਹੁੰਦਾ ਕਿ ਉਹ ਕੋਵਿਡ-19 ਤੋਂ ਪ੍ਰਭਾਵਿਤ ਹਨ।

ਖੋਜਕਰਤਾਵਾਂ ਦਾ ਕਹਿਣਾ ਹੈ ਕਿ ਇਹ ਸਮਝਣਾ ਬਹੁਤ ਜ਼ਰੂਰੀ ਹੈ ਕਿ ਇਸ ਤਰੀਕੇ ਨਾਲ ਕਿੰਨੇ ਲੋਕ ਪ੍ਰਭਾਵਿਤ ਹੋ ਰਹੇ ਹਨ ਅਤੇ ਕੀ "ਸਾਇਲੈਂਟ ਸਪਰੈਡਰ" ਮਹਾਂਮਾਰੀ ਨੂੰ ਵਧਾ ਰਹੇ ਹਨ। ਵਧੇਰੇ ਜਾਣਕਾਰੀ ਲਈ ਕਲਿੱਕ ਕਰੋ।

ਕੋਰੋਨਾਵਾਇਰਸ
BBC

ਪੰਜਾਬ ''ਚ ਕੋਰੋਨਾਵਾਇਰਸ ਤੇ ਬਾਕੀ ਬਿਮਾਰੀਆਂ ਦੇ ਇਲਾਜ ਲਈ ਕਿਸ ਹਸਪਤਾਲ ਜਾਣਾ ਹੈ

ਕੋਰੋੋਨਾਵਾਇਰਸ
Getty Images

ਕੋਰੋਨਾਵਾਇਰਸ ਦੇ ਦੌਰ ''ਚ ਇਹ ਵੱਡਾ ਸਵਾਲ ਹੈ ਕਿ ਜੇ ਤੁਸੀਂ ਜਾਂ ਤੁਹਾਡੇ ਘਰ ਵਿੱਚ ਕੋਈ ਕੋਵਿਡ-19 ਜਾਂ ਕਿਸੇ ਹੋਰ ਬਿਮਾਰੀ ਦਾ ਸ਼ਿਕਾਰ ਹੈ ਤਾਂ ਤੁਸੀਂ ਉਸ ਦਾ ਇਲਾਜ ਕਿਵੇਂ ਤੇ ਕਿੱਥੇ ਕਰਵਾ ਸਰਦੇ ਹੋ। ਕਿਹੜੇ ਹਸਪਤਾਲ ਤੁਹਾਨੂੰ ਖੁੱਲ੍ਹੇ ਮਿਲਣਗੇ?

ਪਹਿਲਾਂ ਗੱਲ ਕੋਰੋਨਾਵਾਇਰਸ ਦੀ ਕਰਦੇ ਹਾਂ।

ਸਾਰੇ ਹਸਪਤਾਲ ਇਸ ਦਾ ਇਲਾਜ ਨਹੀਂ ਕਰਦੇ ਇਸ ਕਰਕੇ ਇਹ ਜਾਣਨਾ ਜ਼ਰੂਰੀ ਹੈ ਕਿ ਕਿੱਥੇ ਇਸਦਾ ਇਲਾਜ ਹੋ ਸਕਦਾ ਹੈ।

ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਤੋਂ ਇਲਾਵਾ ਪੰਜਾਬ ਵਿਚ ਅਜਿਹੇ 9 ਹਸਪਤਾਲ ਹਨ ਜਿੱਥੇ ਕੋਵਿਡ-19 ਮਰੀਜਾਂ ਦਾ ਇਲਾਜ ਕੀਤਾ ਜਾਂਦਾ ਹੈ।

ਪੂਰਾ ਪੜ੍ਹਨ ਲਈ ਕਲਿੱਕ ਕਰੋ।

ਇਹ ਵੀ ਪੜ੍ਹੋ

ਕੋਰੋਨਾਵਾਇਰਸ ਮਹਾਮਾਰੀ: ਧੁੱਪ ਸੇਕਣ ਤੇ ਕੀਟਾਣੂ ਨਾਸ਼ਕ ਟੀਕੇ ਨਾਲ ਇਲਾਜ ਕਿੰਨਾ ਕਾਰਗਰ

ਕੋਰੋਨਾਵਾਇਰਸ
Getty Images

ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਦਾਅਵਾ ਕੀਤਾ ਸੀ ਕਿ ਕੀਟਾਣੂਨਾਸ਼ਕਾਂ ਦੇ ਟੀਕੇ ਲਗਾਉਣ ਤੇ ਅਲਟਰਾ ਵਾਇਲਟ ਰੇਅ (ਪਰਾਬੈਂਗਣੀ ਕਿਰਨਾਂ) ਨਾਲ ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਇਲਾਜ਼ ਕੀਤਾ ਜਾ ਸਕਦਾ ਹੈ।

ਇਸ ਬਾਰੇ ਲਗਾਤਾਰ ਦਾਅਵੇ ਹੋ ਰਹੇ ਹਨ, ਬਹੁਤ ਸਾਰੇ ਮੁਲਕਾਂ ਵਿਚ ਸੋਸ਼ਲ ਮੀਡੀਆ ਉੱਤੇ ਅਜਿਹੇ ਦਾਅਵੇ ਹੋ ਰਹੇ ਹਨ।

ਕੀਟਾਣੂ ਨਾਸ਼ਕਾਂ ਦੀ ਵਰਤੋਂ ਨਾਲ ਸਰੀਰ ਜਾਂ ਸਤ੍ਹਾ ਉੱਤੇ ਹੀ ਵਾਇਰਸ ਨਸ਼ਟ ਕੀਤੇ ਜਾ ਸਕਦੇ ਹਨ।

ਪਰ ਕੀਟਾਣੂ ਨਾਸ਼ਕਾਂ ਨੂੰ ਪੀਣਾ ਜਾਂ ਇਸ ਦੇ ਟੀਕੇ ਲਗਾਉਣ ਨਾਲ ਸਰੀਰ ਵਿਚ ਜ਼ਹਿਰ ਫ਼ੈਲ ਸਕਦਾ ਹੈ ਅਤੇ ਮੌਤ ਹੋ ਸਕਦੀ ਹੈ।

ਇਸ ਨਾਲ ਜੁੜੀ ਵਧੇਰੇ ਜਾਣਕਾਰੀ ਲਈ ਕਲਿੱਕ ਕਰੋ।

ਕੋਰੋਨਾਵਾਇਰਸ ਲੌਕਡਾਊਨ ਨੇ ਕਰਵਾਈ ਪੰਜਾਬ ਦੇ ਇਨ੍ਹਾਂ ਅਲੋਪ ਹੋ ਰਹੇ ਪੰਛੀਆਂ ਦੀ ਵਾਪਸੀ

ਕੋਰੋਨਾਵਾਇਰਸ ਮਹਾਂਮਾਰੀ ਤੋਂ ਬਚਣ ਲਈ ਦੁਨੀਆਂ ਦੇ ਲਗਭਗ ਹਰ ਦੇਸ਼ ਨੇ ਆਪਣੇ-ਆਪਣੇ ਨਾਗਰਿਕਾਂ ਨੂੰ ਕਰਫ਼ਿਊ ਜਾਂ ਲੌਕਡਾਊਨ ਨਾਲ ਘਰਾਂ ਵਿੱਚ ਬਿਠਾ ਦਿੱਤਾ ਹੈ।

ਅਜਿਹੇ ਵਿੱਚ ਜੇ ਕੋਈ ਅਸਲੀ ਅਜ਼ਾਦੀ ਅਤੇ ਖੁੱਲ੍ਹ ਮਾਣ ਰਿਹਾ ਹੈ ਤਾਂ ਉਹ ਹਨ ਕੁਦਰਤੀ ਜੀਵਨ ਅਤੇ ਵਣ-ਪ੍ਰਣੀ। ਇਹ ਬਦਲਾਅ ਤੁਸੀਂ ਵੀ ਜ਼ਰੂਰ ਆਪਣੇ ਆਲੇ-ਦੁਆਲੇ ਵਿੱਚ ਮਹਿਸੂਸ ਕੀਤਾ ਹੋਵੇਗਾ।

ਕੁਦਰਤ ਪ੍ਰੇਮੀ ਸੁਸਾਇਟੀ ਬਰਨਾਲਾ ਦੀ ਮੰਨੀਏ ਤਾਂ ਇਹ ਸਮਾਂ ਪੰਛੀਆਂ ਦੀਆਂ ਲੋਪ ਹੋ ਰਹੀਆਂ ਪ੍ਰਜਾਤੀਆਂ ਵਰਦਾਨ ਤੋਂ ਘੱਟ ਨਹੀਂ ਰਿਹਾ।

ਸੁਸਾਇਟੀ ਪਿਛਲੇ ਕਈ ਸਾਲਾਂ ਤੋਂ ਪੰਛੀਆਂ ਦੀਆਂ ਅਲੋਪ ਹੋ ਰਹੀਆਂ ਪ੍ਰਜਾਤੀਆੰ ਨੂੰ ਬਚਾਉਣ ਦਾ ਉਪਰਾਲਾ ਕਰ ਰਹੀ ਹੈ।

ਪੂਰਾ ਪੜ੍ਹਨ ਲਈ ਕਲਿੱਕ ਕਰੋ।

ਕੋਰੋਨਾਵਾਇਰਸ ਦੇ ਦੁਨੀਆਂ ਭਰ ਵਿੱਚ ਕਿੰਨੇ ਮਾਮਲੇ?

Click here to see the BBC interactive

ਫਰੀਦਕੋਟ ਰਿਆਸਤ ਦੀ ਜਾਇਦਾਦ ਦਾ ਵਿਵਾਦ ਕੀ ਹੈ

KAJA
Getty Images

ਫਰੀਦਕੋਟ ਰਿਆਸਤ ਦੇ ਆਖਰੀ ਸ਼ਾਸਕ ਮਹਾਰਾਜਾ ਹਰਿੰਦਰ ਸਿੰਘ ਦੀਆਂ ਜਾਇਦਾਦਾਂ ਨੂੰ ਲੈ ਕੇ ਜਾਰੀ ਵਿਵਾਦ ''ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫੈਸਲਾ ਸਣਾਉਂਦੇ ਹੋਏ ਉਨ੍ਹਾਂ ਦੀ ਵੱਡੀ ਧੀ ਰਾਜਕੁਮਾਰੀ ਅੰਮ੍ਰਿਤ ਕੌਰ ਨੂੰ ਵੀ ਮਹਾਰਾਜਾ ਦੀ ਜਾਇਦਾਦ ''ਚ ਕਾਨੂੰਨੀ ਹਿੱਸਾ ਦੇਣ ਦੇ ਨਿਰਦੇਸ਼ ਦਿੱਤੇ ਹਨ।

ਹਾਈ ਕੋਰਟ ਨੇ ਕਿਹਾ ਕਿ ਮਹਾਰਾਜਾ ਹਰਿੰਦਰ ਸਿੰਘ ਦੀ ਸਾਲ 1982 ਵਿੱਚ ਬਣਾਈ ਵਸੀਅਤ ਖ਼ਾਰਜ ਕੀਤੀ ਜਾਂਦੀ ਹੈ ਕਿਉਂਕਿ ਉਹ ਸ਼ੱਕੀ ਨਜ਼ਰ ਆਉਂਦੀ ਹੈ। ਕੋਰਟ ਨੇ ਇਸ ਵਸੀਅਤ ਦੇ ਆਧਾਰ ''ਤੇ ਬਣਾਏ ਗਏ ਮਹਾਰਾਵਲ ਖੀਵਾਜੀ ਟਰਸਟ ਨੂੰ ਵੀ ਰੱਦ ਕਰ ਦਿੱਤਾ।

ਇਹ ਫੈਸਲਾ ਰਾਜਕੁਮਾਰੀ ਅੰਮ੍ਰਿਤ ਕੌਰ ਤੇ ਹੋਰ ਦਾਅਵੇਦਾਰਾਂ ਦੀਆਂ ਪਟੀਸ਼ਨਾਂ ''ਤੇ ਆਇਆ ਹੈ। ਪੂਰਾ ਪੜ੍ਹਨ ਲਈ ਕਲਿੱਕ ਕਰੋ।

ਹੈਲਪਲਾਈਨ ਨੰਬਰ
BBC
ਕੋਰੋਨਾਵਾਇਰਸ
BBC

ਇਹ ਵੀਡੀਓਜ਼ ਵੀ ਦੇਖੋ

https://www.youtube.com/watch?v=8jDOqATdeQE

https://www.youtube.com/watch?v=CgwhNlKY-2s

https://www.youtube.com/watch?v=0407oU19Sl0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''96e1e4ef-9ee7-4d61-84b3-245e7aba240a'',''assetType'': ''STY'',''pageCounter'': ''punjabi.india.story.52931343.page'',''title'': ''ਕੋਰੋਨਾਵਾਇਰਸ ਦੇ ਲੱਛਣਾਂ ਤੋਂ ਬਿਨਾਂ ਮਰੀਜ਼ ਕਿਵੇਂ ਪੈ ਸਕਦੇ ਹੋਰਾਂ \''ਤੇ ਭਾਰੀ'',''published'': ''2020-06-05T01:49:34Z'',''updated'': ''2020-06-05T01:59:04Z''});s_bbcws(''track'',''pageView'');

Related News