ਪਾਕਿਸਤਾਨ: ਕਰਾਚੀ ਸਟੌਕ ਐਕਸਚੇਂਜ ’ਤੇ ਹਥਿਆਰਬੰਦ ਹਮਲਾਵਰਾਂ ਨੇ ਕੀਤਾ ਹਮਲਾ
Monday, Jun 29, 2020 - 12:04 PM (IST)


ਕਰਾਚੀ ਸਟੌਕ ਐਕਸਚੇਂਜ ਉੱਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਹੈ। ਸਥਾਨਕ ਮੀਡੀਆ ਅਨੁਸਾਰ ਕਰਾਚੀ ਸਟਾਕ ਐਕਸਚੇਂਜ ਉੱਤੇ ਹੋਏ ਹਮਲੇ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋਈ ਹੈ।
ਹਮਲਾਵਰ ਇਮਾਰਤ ਵਿੱਚ ਵੜ੍ਹ ਗਏ ਅਤੇ ਮੇਨ ਗੇਟ ’ਤੇ ਗ੍ਰੇਨੇਡ ਸੁੱਟਿਆ।
ਕਰਾਚੀ ਤੋਂ ਬੀਬੀਸੀ ਪੱਤਰਕਾਰ ਰਿਆਜ਼ ਸੋਹੇਲ ਅਨੁਸਾਰ ਇਸ ਘਟਨਾ ਪਾਕਿਸਤਾਨ ਦੇ ਸਮੇਂ ਅਨੁਸਾਰ ਸਵੇਰੇ 10 ਵਜੇ ਹੋਈ ਸੀ ਅਤੇ ਸ਼ੁਰੂਆਤੀ ਜਾਣਕਾਰੀ ਅਨੁਸਾਰ ਹਮਲਾਵਰ ਪਾਰਕਿੰਗ ਵਾਲੇ ਏਰੀਆ ਤੋਂ ਅੰਦਰ ਵੜੇ ਸਨ।
ਹੁਣ ਇਮਾਰਤ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ।
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''ef3f5a0f-6638-45d7-b0bb-cdb98ce5f07f'',''assetType'': ''STY'',''pageCounter'': ''punjabi.international.story.53217237.page'',''title'': ''ਪਾਕਿਸਤਾਨ: ਕਰਾਚੀ ਸਟੌਕ ਐਕਸਚੇਂਜ ’ਤੇ ਹਥਿਆਰਬੰਦ ਹਮਲਾਵਰਾਂ ਨੇ ਕੀਤਾ ਹਮਲਾ'',''published'': ''2020-06-29T06:27:53Z'',''updated'': ''2020-06-29T06:32:03Z''});s_bbcws(''track'',''pageView'');